
ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ, ਸ਼ੇਅਰ ਕੀਤੀ ਭਾਵੁਕ ਪੋਸਟ
ਭਾਰਤੀ ਟੀਮ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਨੇ ਸੋਮਵਾਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਕੋਹਲੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਰਾਹੀਂ ਆਪਣੀ ਸੰਨਿਆਸ ਦਾ ਐਲਾਨ ਕੀਤਾ। ਵਿਰਾਟ ਕੋਹਲੀ ਨੇ 123 ਟੈਸਟ ਮੈਚਾਂ ਵਿੱਚ 30 ਸੈਂਕੜੇ ਅਤੇ 31 ਅਰਧ ਸੈਂਕੜਿਆਂ ਦੀ ਮਦਦ ਨਾਲ 9230 ਦੌੜਾਂ ਬਣਾਈਆਂ। ਉਸਨੇ 2011 ਵਿੱਚ ਆਪਣਾ ਟੈਸਟ ਡੈਬਿਊ ਕੀਤਾ…