ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ

Share:

ਅੰਮ੍ਰਿਤਸਰ, 14 ਨਵੰਬਰ 2024 – ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਸੁਖਵਿੰਦਰ ਰੰਧਾਵਾ ਦਾ ਲੜਕਾ ਵੀ ਅੰਮ੍ਰਿਤਸਰ ਪੁਲਿਸ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ। ਗੋਲੀ ਲੱਗਣ ਕਾਰਨ ਸੁਖਵਿੰਦਰ ਰੰਧਾਵਾ ਦੀ ਮੌਤ ਹੋ ਗਈ ਹੈ।

ਸੁਖਵਿੰਦਰ ਰੰਧਾਵਾ ਪੁਲਿਸ ਅਧਿਕਾਰੀ ਅਮਨਦੀਪ ਰੰਧਾਵਾ ਦੇ ਪਿਤਾ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਖਿਲਾਫ ਸੀਬੀਆਈ ਕੇਸ ਅਤੇ ਐਨਕਾਊਂਟਰ ਦਾ ਕੇਸ ਵੀ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਅੱਜ ਸਵੇਰੇ ਆਪਣੇ ਘਰ ਵਿੱਚ ਹੀ ਗੋਲੀ ਮਾਰ ਲਈ।

6 thoughts on “ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਸੁਖਵਿੰਦਰ ਰੰਧਾਵਾ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ

  1. You can certainly see your skills in the work you write. The world hopes for more passionate writers like you who are not afraid to say how they believe. Always go after your heart.

  2. Do you mind if I quote a couple of your posts as long as I provide credit and sources back to your website? My blog site is in the exact same area of interest as yours and my users would definitely benefit from some of the information you provide here. Please let me know if this alright with you. Thank you!

  3. Those are yours alright! . We at least need to get these people stealing images to start blogging! They probably just did a image search and grabbed them. They look good though!

Leave a Reply

Your email address will not be published. Required fields are marked *

Modernist Travel Guide All About Cars