ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਵੱਲੋਂ ਅਸਤੀਫਾ

Share:

ਚੰਡੀਗੜ੍ਹ, 18 ਨਵੰਬਰ 2024 – ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਇਕ ਸਾਜ਼ਿਸ਼ ਤਹਿਤ ਜਲੀਲ ਕੀਤਾ ਜਾ ਰਿਹਾ ਹੈ।

One thought on “ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਵੱਲੋਂ ਅਸਤੀਫਾ

Leave a Reply

Your email address will not be published. Required fields are marked *

Modernist Travel Guide All About Cars