News Politics Punjabਸੁਖਬੀਰ ਬਾਦਲ ਦੇ OSD ਨੇ ਦਿੱਤਾ ਅਸਤੀਫਾ admin8 months ago01 mins Share: ਫਰੀਦਕੋਟ 19 ਨਵੰਬਰ 2024- ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫਿਆਂ ਦੀ ਝੜੀ ਲੱਗ ਗਈ ਹੈ। ਫਰੀਦਕੋਟ ਵਿੱਚ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। Post navigation Previous: ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲNext: ਆਪਣੀ ਅੰਤਿਮ ਅਰਦਾਸ ਚ ਜਿਉਂਦਾ ਪਹੁੰਚਿਆ ਮਰ ਚੁੱਕਿਆ ਸ਼ਖਸ… Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.
ਅੰਮ੍ਰਿਤਸਰ ‘ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਰਿਟਾਇਰਡ DSP ਨੇ ਬੇਟੇ ਤੇ ਪਤਨੀ ਸਮੇਤ 3 ਲੋਕਾਂ ਨੂੰ ਮਾਰੀਆਂ ਗੋਲੀਆਂ admin13 hours ago 0