ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੰਡਾ ਗਰੁੱਪ ਦੇ ਦੋ ਸਾਥੀ ਕੀਤੇ ਕਾਬੂ
ਜਲੰਧਰ, 22 ਨਵੰਬਰ 2024 – ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫ਼ਲਤਾ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਗੈਂਗਸਟਰਾਂ ਦੇ ਪਿੱਛੇ ਦੌਰਾਨ 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਿਲ ਸਨ। ਇਸ ਦੇ ਨਾਲ ਹੀ ਉਨ੍ਹਾਂ ਪਾਸੋਂ 7 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।


Thank you for your sharing. I am worried that I lack creative ideas. It is your article that makes me full of hope. Thank you. But, I have a question, can you help me?
Nhiều slot tại 188v nổ hũ có tính năng “buy bonus” – trả thêm một chút để kích hoạt vòng quay thưởng ngay lập tức. Siêu hấp dẫn! TONY06-13