ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
ਨਵੀਂ ਦਿੱਲੀ, 25 ਨਵੰਬਰ 2024 – 18ਵੀਂ ਲੋਕ ਸਭਾ ਦਾ ਤੀਜਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ ਜੋ ਕਿ 20 ਦਸੰਬਰ ਤੱਕ ਚੱਲੇਗਾ। ਇਸ ਦੌਰਾਨ 19 ਮੀਟਿੰਗਾਂ ਹੋਣਗੀਆਂ। ਸਰਕਾਰ ਨੇ ਸੰਸਦ ਤੋਂ ਮਨਜ਼ੂਰੀ ਲਈ ਵਕਫ਼ ਸੋਧ ਬਿੱਲ ਸਮੇਤ 16 ਬਿੱਲਾਂ ਦੀ ਸੂਚੀ ਤਿਆਰ ਕੀਤੀ ਹੈ। ਬੀਤੇ ਦਿਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਸਰਬ ਪਾਰਟੀ ਮੀਟਿੰਗ ਹੋਈ। ਇਸ ਵਿਚ 30 ਪਾਰਟੀਆਂ ਦੇ ਕੁੱਲ 42 ਆਗੂ ਮੌਜੂਦ ਸਨ। ਕਾਂਗਰਸ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨੇ ਲੋਕ ਸਭਾ ’ਚ ਪਹਿਲੇ ਦਿਨ ਅਡਾਨੀ ਮਾਮਲੇ ’ਤੇ ਬਹਿਸ ਦੀ ਮੰਗ ਕੀਤੀ ਹੈ।


It’s the best time to make some plans for the future and it is time to be happy. I have read this post and if I could I desire to suggest you some interesting things or advice. Perhaps you can write next articles referring to this article. I want to read even more things about it!
Thanks for sharing. I read many of your blog posts, cool, your blog is very good.
Can you be more specific about the content of your article? After reading it, I still have some doubts. Hope you can help me.