RBI ਗਵਰਨਰ ਸ਼ਕਤੀਕਾਂਤ ਦਾਸ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ
ਨਵੀਂ ਦਿੱਲੀ, 26 ਨਵੰਬਰ 2024 – RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ‘ਐਸੀਡਿਟੀ’ ਦੀ ਸ਼ਿਕਾਇਤ ਤੋਂ ਬਾਅਦ ਇਥੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਰਿਜ਼ਰਵ ਬੈਂਕ ਦੇ ਬੁਲਾਰੇ ਨੇ ਕਿਹਾ, “ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ‘ਐਸੀਡਿਟੀ’ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਸਿਹਤ ਸਥਿਰ ਹੈ ਅਤੇ ਅਗਲੇ ਦੋ-ਤਿੰਨ ਘੰਟਿਆਂ ਵਿੱਚ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।”


đánh giá 188v – Nơi kết nối niềm đam mê và hiện thực hóa những kỳ vọng tài chính của bạn thông qua một nền tảng giải trí an toàn. TONY01-26