ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ 4 ਸਾਲ ਲਈ ਕੀਤਾ ਮੁਅੱਤਲ

Share:

ਨਵੀਂ ਦਿੱਲੀ, 27 ਨਵੰਬਰ 2024 – ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਪੂਨੀਆ ਨੇ 10 ਮਾਰਚ ਨੂੰ ਰਾਸ਼ਟਰੀ ਟੀਮ ਦੇ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਆਪਣਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ। ਟੋਕੀਓ ਉਲੰਪਿਕ ’ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪੂਨੀਆ ਨੂੰ ਇਸ ਤੋਂ ਪਹਿਲਾਂ 23 ਅਪ੍ਰੈਲ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਵਿਸ਼ਵ ਕੁਸ਼ਤੀ ਸੰਗਠਨ ਨੇ ਵੀ ਉਸ ਦੇ ਖਿਲਾਫ਼ ਕਾਰਵਾਈ ਕੀਤੀ। ਪੂਨੀਆ ਨੇ ਇਸ ਮੁਅੱਤਲੀ ਵਿਰੁੱਧ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਇਸ ਨੂੰ 31 ਮਈ ਤੱਕ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਨਾਡਾ ਨੇ ਪੂਨੀਆ ਨੂੰ 23 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ। ਪੂਨੀਆ ਨੇ ਇਸ ਫੈਸਲੇ ਨੂੰ 11 ਜੁਲਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ 20 ਸਤੰਬਰ ਅਤੇ 4 ਅਕਤੂਬਰ ਨੂੰ ਸੁਣਵਾਈ ਹੋਈ। ਹੁਣ ਆਪਣੇ ਹੁਕਮ ਵਿਚ ਨਾਡਾ ਡੋਪਿੰਗ ਪੈਨਲ ਨੇ ਉਸ ਦੀ ਚਾਰ ਸਾਲ ਦੀ ਮੁਅੱਤਲੀ ਜਾਰੀ ਰੱਖੀ ਹੈ।

9 thoughts on “ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ 4 ਸਾਲ ਲਈ ਕੀਤਾ ਮੁਅੱਤਲ

  1. Мій колега отримав сертифікат спеціаліста з комплаенса, і тепер він проводить регулярні перевірки у компанії. Результати значно покращилися.

  2. Якщо треба доїхати швидко й без зайвих зупинок, то ідеально підійде саме маршрутка на Польщу з Києва без пересадок http://www.infobus.top. Вже неодноразово переконався у цьому особисто.

Leave a Reply

Your email address will not be published. Required fields are marked *

Modernist Travel Guide All About Cars