National News Politicsਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ admin27 November 202401 mins Share: ਨਵੀਂ ਦਿੱਲੀ, 27 ਨਵੰਬਰ- ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸਪੀਕਰ ਰਾਮ ਨਿਵਾਸ ਗੋਇਲ ਨੂੰ ਆਪਣਾ ਅਸਤੀਫ਼ਾ ਭੇਜਿਆ। ਕੈਲਾਸ਼ ਗਹਿਲੋਤ ਹਾਲ ਹੀ ’ਚ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਿਲ ਹੋ ਗਏ ਹਨ। Post navigation Previous: ਸ਼ਾਨਦਾਰ ਫੀਚਰਜ਼ ਨਾਲ 4 ਦਸੰਬਰ ਨੂੰ ਲਾਂਚ ਹੋਵੇਗੀ Honda Amaze 2024, ਬੁਕਿੰਗ ਸ਼ੁਰੂNext: ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਹੁੰਦਾ ਹੈ ਬਹੁਤ ਮਹੱਤਵ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.
ਟੈਰਿਫ ਤੋਂ ਬਾਅਦ ਭਾਰਤ ਨੂੰ ਟਰੰਪ ਨੇ ਦਿੱਤਾ ਇੱਕ ਹੋਰ ਝਟਕਾ, 6 ਕੰਪਨੀਆਂ ਤੇ ਲਾਈ ਪਾਬੰਦੀ admin31 July 202531 July 2025 2
ਮਾਰੇ ਗਏ ਪਹਿਲਗਾਮ ਹਮਲੇ ਦੇ ਦੋਸ਼ੀ ਤਿੰਨੋ ਅੱਤਵਾਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ admin29 July 202529 July 2025 1