ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ

Share:

ਪਟਿਆਲਾ, 29 ਨਵੰਬਰ 2024 – ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਧਰਮਪਾਲ ਗਰਗ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਰੁੱਧ ਫ਼ਰਜ਼ੀ ਸੈਲਰੀ ਬਿੱਲ ਬਣਾਉਣ ਦੇ ਲੱਗੇ ਇਲਜ਼ਾਮਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜਾਂਚ ਕਮੇਟੀ ਦੀ ਰਿਪੋਰਟ ਤੋਂ ਬਾਅਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

One thought on “ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ

Leave a Reply

Your email address will not be published. Required fields are marked *

Modernist Travel Guide All About Cars