ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 30 ਨਵੰਬਰ 2024 – ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪ੍ਰੀਗੈਬਲਿਨ 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ…