ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪਟਿਆਲਾ, 29 ਨਵੰਬਰ 2024 – ਅੱਜ ਸਵੇਰੇ ਮੜੀਆਂ ਵਿੱਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਦੋ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਾਸੀ ਸਨੌਰੀ ਅੱਡਾ ਪਟਿਆਲਾ ਵਜੋਂ ਹੋਈ ਹੈ। ਵਾਰਦਾਤ ਦਾ ਪਤਾ ਲੱਗਦਿਆਂ ਸੀਆਈਏ ਸਟਾਫ ਅਤੇ ਥਾਣਾ ਕੋਤਵਾਲੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ…

Read More

ਜਲਦ ਹੋਵੇਗੀ ਅਧਿਆਪਕਾਂ ਦੀਆਂ 5,182 ਖਾਲੀ ਅਸਾਮੀਆਂ ਦੀ ਭਰਤੀ

ਨਵੀਂ ਦਿੱਲੀ, 29 ਨਵੰਬਰ 2024 – ਸਿੱਖਿਆ ਮੰਤਰਾਲੇ ਵਿੱਚ ਰਾਜ ਮੰਤਰੀ ਸੁਕਾਂਤ ਮਜੂਮਦਾਰ ਨੇ ਰਾਜ ਸਭਾ ਵਿੱਚ ਜਾਣਕਾਰੀ ਦਿੱਤੀ ਹੈ ਕਿ ਕੇਂਦਰੀ ਯੂਨੀਵਰਸਿਟੀਆਂ ਵਿਚ 31 ਅਕਤੂਬਰ, 2024 ਤੱਕ 5,182 ਅਧਿਆਪਨ ਦੀਆਂ ਅਸਾਮੀਆਂ ਖਾਲੀ ਹਨ। ਮੰਤਰੀ ਨੇ ਕਿਹਾ ਕਿ ਅਸਾਮੀਆਂ ਸੇਵਾਮੁਕਤੀ, ਅਸਤੀਫ਼ੇ ਅਤੇ ਵਿਦਿਆਰਥੀਆਂ ਦੀ ਗਿਣਤੀ ਵਧਣ ਵਰਗੇ ਕਾਰਨਾਂ ਕਰਕੇ ਪੈਦਾ ਹੁੰਦੀਆਂ ਹਨ। ਇਹ ਅਸਾਮੀਆਂ ਛੇਤੀ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 29 ਨਵੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ…

Read More

Air India ਪਾਇਲਟ ਸ੍ਰਿਸ਼ਟੀ ਦੀ ਮੌਤ ਦਾ ਮਾਮਲਾ : ਕਤਲ ਜਾਂ ਖੁਦਕੁਸ਼ੀ ? ਪਰਿਵਾਰ ਦਾ ਦਾਅਵਾ –  ‘ਧੀ ਖੁਦਕੁਸ਼ੀ ਨਹੀਂ ਕਰ ਸਕਦੀ’

ਗੋਰਖਪੁਰ, 29 ਨਵੰਬਰ 2024 – ਏਅਰ ਇੰਡੀਆ ‘ਚ ਪਾਇਲਟ ਸ੍ਰਿਸ਼ਟੀ ਤੁਲੀ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੋਣਹਾਰ ਅਤੇ ਦਲੇਰ ਧੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸ ਦੇ ਨਾਲ ਮੁੰਬਈ ਦੇ ਫਲੈਟ ਵਿੱਚ ਇੱਕ ਅਣਸੁਖਾਵੀਂ ਘਟਨਾ ਵਾਪਰੀ ਹੈ। ਪਰਿਵਾਰ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ…

Read More

ਚੰਡੀਗੜ੍ਹ ‘ਚ 20.70 ਲੱਖ ’ਚ ਵਿਕਿਆ VIP ਨੰਬਰ 0001

ਚੰਡੀਗੜ, 29 ਨਵੰਬਰ 2024 – ਚੰਡੀਗੜ੍ਹ ‘ਚ VIP ਨੰਬਰਾਂ ਦੀ ਨਿਲਾਮੀ ਦਾ ਹਮੇਸ਼ਾ ਹੀ ਕ੍ਰੇਜ਼ ਰਹਿੰਦਾ ਹੈ ਅਤੇ ਇਸ ਕ੍ਰੇਜ਼ ਕਾਰਨ ਲੋਕਾਂ ‘ਚ 0001 ਨੰਬਰ ਲੈਣ ਦੀ ਹੋੜ ਲੱਗੀ ਰਹਿੰਦੀ ਹੈ, ਜਿਸ ਦੇ ਚਲਦਿਆਂ ਇਹ ਨੰਬਰ ਲੱਖਾਂ ਰੁਪਏ ‘ਚ ਵਿਕਦੇ ਹਨ, ਚੰਡੀਗੜ੍ਹ ‘ਚ CX ਸੀਐਕਸ ਸੀਰੀਜ਼ ਦੀ ਨਿਲਾਮੀ ਹੋਈ, ਜਿਸ ਵਿੱਚ ਚੰਡੀਗੜ੍ਹ RLA ਵੱਲੋਂ CH01…

Read More

ਮੋਗਾ : ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ

ਮੋਗਾ, 29 ਨਵੰਬਰ 2024 – ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਧਰਮਕੋਟ ਦੇ ਕਮਾਲ ਕੇ ਨੇੜੇ ਇਕ ਟਾਟਾ ਪਿਕਅੱਪ ਗੱਡੀ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਮੋਗਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਖਤਾਨਾਂ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਵਿਚੋਂ ਦੋ ਦੀ ਹਾਲਤ…

Read More

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ, 29 ਨਵੰਬਰ 2024 – ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਸਿਧਾਰਥ ਨੇ ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਸਾਲ 2018 ਵਿੱਚ ਆਪਣਾ ਡੈਬਿਊ ਕੀਤਾ ਸੀ। 2008 ‘ਚ ਟੀਮ ਇੰਡੀਆ ਨੂੰ ਅੰਡਰ-19 ਵਿਸ਼ਵ ਕੱਪ ਜਿੱਤਣ ‘ਚ ਸਿਧਾਰਥ ਨੇ ਅਹਿਮ ਭੂਮਿਕਾ ਨਿਭਾਈ ਸੀ। ਸਿਧਾਰਥ ਨੇ ਟੀਮ ਇੰਡੀਆ…

Read More

ਅਮਿਤ ਸ਼ਾਹ ਅੱਜ ਲੋਕ ਸਭਾ ’ਚ ਪੇਸ਼ ਕਰਨਗੇ ਆਪਦਾ ਪ੍ਰਬੰਧਨ (ਸੋਧ) ਬਿੱਲ, 2024

ਨਵੀਂ ਦਿੱਲੀ, 29 ਨਵੰਬਰ 2024 – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਦਾ ਪ੍ਰਬੰਧਨ (ਸੋਧ) ਬਿੱਲ, 2024 (Disaster Management (Amendment) Act) ਨੂੰ ਲੋਕ ਸਭਾ ਵਿਚ ਵਿਚਾਰਨ ਅਤੇ ਪਾਸ ਕਰਨ ਲਈ ਪੇਸ਼ ਕਰਨਗੇ। ਕੇਂਦਰ ਸਰਕਾਰ ਨੇ 1 ਅਗਸਤ, 2024 ਨੂੰ ਲੋਕ ਸਭਾ ਵਿਚ ਆਫ਼ਤ ਪ੍ਰਬੰਧਨ (ਸੋਧ) ਬਿੱਲ, 2024 ਪੇਸ਼ ਕੀਤਾ ਸੀ। ਸਰਦ ਰੁੱਤ ਦੀ ਸੰਸਦ ਦਾ…

Read More

ਡਾ. ਨਵਜੋਤ ਕੌਰ ਸਿੱਧੂ ਨਾਲ ਕਰੋੜਾਂ ਰੁਪਏ ਦੀ ਠੱਗੀ, ਨਿੱਜੀ ਸਹਾਇਕ ਤੇ ਹੋਰਨਾਂ ਖਿਲਾਫ ਸ਼ਿਕਾਇਤ ਦਰਜ

ਅੰਮ੍ਰਿਤਸਰ, 29 ਨਵੰਬਰ 2024 – ਸਾਬਕਾ ਮੰਤਰੀ ਡਾ. ਨਵਜੋਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੀ.ਏ., ਇੱਕ ਐਨ.ਆਰ.ਆਈ. ਅਤੇ ਉਹਨਾਂ ਦੇ ਸਾਥੀਆਂ ਨੇ ਉਹਨਾਂ ਨਾਲ 2 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ, ਉਸਨੇ ਦੋਸ਼ ਲਾਇਆ ਕਿ ਉਸਦੇ ਪੀਏ ਨੇ ਉਸਨੂੰ ਦੱਸਿਆ ਕਿ ਇੱਕ ਐਨਆਰਆਈ ਅੰਮ੍ਰਿਤਸਰ ਦੇ ਪਾੱਸ਼…

Read More

ਸਰਦੀਆਂ ‘ਚ ਧੁੱਪ ਦੀ ਕਮੀ ‘ਚ ਇਨ੍ਹਾਂ ਚੀਜ਼ਾਂ ਤੋਂ ਪੂਰਾ ਕਰੋ ਵਿਟਾਮਿਨ ਡੀ

ਸਰੀਰ ਨੂੰ ਤੰਦਰੁਸਤ ਅਤੇ ਹੱਡੀਆਂ ਨੂੰ ਮਜ਼ਬੂਤ ਰੱਖਣ ਲਈ ਵਿਟਾਮਿਨ-ਡੀ ਦੀ ਜ਼ਰੂਰਤ ਹੁੰਦੀ ਹੈ। ਇਸ ਨਾਲ ਇਮਿਊਨਿਟੀ ਵਧਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਧੁੱਪ ਸੇਕਣ ਨਾਲ ਸਰੀਰ ਨੂੰ ਲਗਭਗ 80 ਫ਼ੀ ਸਦੀ ਵਿਟਾਮਿਨ-ਡੀ ਮਿਲਦਾ ਹੈ। ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਈ ਕਾਰਨਾਂ ਕਰ ਕੇ ਧੁੱਪ ਨਹੀਂ ਸੇਕ…

Read More