ਸੰਭਲ ਜਾਮਾ ਮਸਜਿਦ ਮਾਮਲੇ ਤੇ SC ‘ਚ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 29 ਨਵੰਬਰ 2024 – ਸੰਭਲ, ਯੂ.ਪੀ. ਦੀ ਜਾਮਾ ਮਸਜਿਦ ਮੈਨੇਜਮੈਂਟ ਕਮੇਟੀ ਨੇ ਹੇਠਲੀ ਅਦਾਲਤ ਦੇ ਸਰਵੇਖਣ ਵਾਲੇ ਆਦੇਸ਼ ਦੇ ਖ਼ਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਦੀ ਅਗਵਾਈ ਵਾਲਾ ਬੈਂਚ ਅੱਜ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਇਸ ਪਟੀਸ਼ਨ ’ਚ ਸ਼ਾਹੀ ਜਾਮਾ ਮਸਜਿਦ ਦੀ ਦੇਖ-ਰੇਖ ਕਰਨ ਵਾਲੀ ਕਮੇਟੀ…