ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਜੇਤੂ

ਡੇਰਾ ਬਾਬਾ ਨਾਨਕ, 23 ਨਵੰਬਰ 2024 – ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਜਿੱਤ ਚੁੱਕੇ ਹਨ। ਉਨ੍ਹਾਂ ਆਪਣੇ ਕੱਟਰ ਵਿਰੋਧੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਵਲੋਂ…

Read More

ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਦੀ ਜਿੱਤ

ਚੱਬੇਵਾਲ,23 ਨਵੰਬਰ 2024 – ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਚੱਬੇਵਾਲ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ 51753 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

Read More

ਬਰਨਾਲਾ ਤੋਂ ਕਾਂਗਰਸ ਉਮੀਦਵਾਰ ਕਾਲਾ ਢਿੱਲੋਂ ਜਿੱਤੇ

ਬਰਨਾਲਾ, 23 ਨਵੰਬਰ 2024 – ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਹੋ ਗਏ ਹਨ। ਕਾਲਾ ਢਿੱਲੋ ਨੂੰ 28228, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ 17937, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 16893 ਅਤੇ ਸ਼੍ਰੋਮਣੀ ਅਕਾਲੀ…

Read More

ਪੰਜਾਬ ਜ਼ਿਮਨੀ ਚੋਣਾਂ ’ਚ ‘ਆਪ’ ਤਿੰਨ ਸੀਟਾਂ ‘ਤੇ, ਕਾਂਗਰਸ ਇਕ ਸੀਟ ‘ਤੇ ਅੱਗੇ

ਡੇਰਾ ਬਾਬਾ ਨਾਨਕ, 23 ਨਵੰਬਰ 2024 – ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਲਈ ਸ਼ਨੀਵਾਰ ਨੂੰ ਜਾਰੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਮੁਤਾਬਕ ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ‘ਤੇ ਆਮ ਆਦਮੀ ਪਾਰਟੀ (ਆਪ) ਅੱਗੇ ਹੈ ਜਦਕਿ ਕਾਂਗਰਸ ਬਰਨਾਲਾ ਸੀਟ ‘ਤੇ ਅੱਗੇ ਹੈ। ਗਿੱਦੜਬਾਹਾ ਤੋਂ ‘ਆਪ’ ਦੇ ਹਰਦੀਪ ਸਿੰਘ…

Read More

ਹਾਈ ਵੋਲਟੇਜ਼ ਤਾਰਾਂ ਦੀ ਚਪੇਟ ’ਚ ਆਉਣ ਕਾਰਨ 9 ਸਾਲਾ ਬੱਚੇ ਦੀ ਮੌਤ, ਪਤੰਗ ਉਡਾਉਂਦੇ ਸਮੇਂ ਵਾਪਰਿਆ ਹਾਦਸਾ

ਮੋਗਾ, 23 ਨਵੰਬਰ 2024 – ਮੋਗਾ ਦੇ ਪਿੰਡ ਰੱਤੀਆਂ ਤੋਂ ਬੇਹੱਦ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਘਰ ਦੀ ਛੱਤ ’ਤੇ ਪਤੰਗ ਉਡਾਉਂਦੇ ਵਕਤ ਕਰੀਬ 9 ਸਾਲ ਦੇ ਬੱਚੇ ਏਕਮ ਦੀ 11 ਹਜ਼ਾਰ ਵੋਲਟ ਤਾਰਾਂ ਦੀ ਚਪੇਟ ’ਚ ਆਉਣ ਨਾਲ ਦਰਦਨਾਕ ਮੌਤ ਹੋ ਗਈ ਹੈ। ਘਰ ਦੀ ਛੱਤ ਉਪਰੋਂ 11000 ਵੋਲਟਜ਼ ਦੀਆਂ ਤਾਰਾਂ ਲੰਘਦੀਆਂ ਹਨ। ਘਰ ਦੀ…

Read More

ਬਠਿੰਡਾ : DC ਅਤੇ SSP ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਜਾਣਿਆ ਹਾਲ

ਬਠਿੰਡਾ 23 ਨਵੰਬਰ 2024 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਭਾਰਤ ਮਾਲਾ ਪ੍ਰੋਜੈਕਟ ਸੰਬੰਧੀ ਜ਼ਮੀਨ ਐਕਵੇਅਰ ਕਰਨ ਦੇ ਮੱਦੇਨਜਰ ਜ਼ਿਲ੍ਹੇ ਦੇ ਪਿੰਡ ਦੁਨੇਵਾਲ ਵਿਖੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਮੌਕੇ ਜਖਮੀ ਹੋਏ ਪੁਲਿਸ ਕਰਮਚਾਰੀਆਂ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਉਹਨਾਂ ਦਾ ਹਾਲ-ਚਾਲ ਜਾਣਿਆ ਅਤੇ ਉਨਾਂ…

Read More

ਰਾਜਪਾਲ ਪੰਜਾਬ ਨੇ ਮਨੀਸ਼ ਮੀਡੀਆ ਦੀ 62ਵੀਂ ਕੌਫੀ ਟੇਬਲ ਬੁੱਕ ਕੀਤੀ ਰਿਲੀਜ਼

ਮੋਹਾਲੀ, 23 ਨਵੰਬਰ 2024 – ਇੰਟਰਨੈਸ਼ਨਲ ਸਿੱਖ ਦਰਸ਼ਨ ਸਿੰਘ ਧਾਲੀਵਾਲ ਦੇ ਪਰਿਵਾਰ ਦੀਆਂ ਸਮਾਜਿਕ ਸੇਵਾਵਾਂ ‘ਤੇ ਆਧਾਰਿਤ ਮਨੀਸ਼ ਮੀਡੀਆ ਦੀ 62ਵੀਂ ਕੌਫੀ ਟੇਬਲ ਬੁੱਕ ਅੱਜ ਇਥੇ ਰਾਜ ਭਵਨ ਚੰਡੀਗੜ੍ਹ ਵਿਖੇ ਗੁਲਾਬ ਚੰਦ ਕਟਾਰੀਆ ਰਾਜਪਾਲ ਪੰਜਾਬ ਵੱਲੋਂ ਰਿਲੀਜ਼ ਕੀਤੀ ਗਈ। ਵਰਨਣਯੋਗ ਹੈ ਕਿ ਇਸ ਪੁਸਤਕ ਵਿਚ ਧਾਲੀਵਾਲ ਪਰਿਵਾਰ ਵੱਲੋਂ ਸਮਾਜ ਲਈ ਕੀਤੀ ਸੇਵਾ, ਕਾਰਜ ਅਤੇ ਪ੍ਰਾਪਤੀਆਂ…

Read More

ਘਰ ਦੇ ਗੇਟ ’ਤੇ ਮਾਰੀਆਂ ਗੋਲ਼ੀਆਂ, 50 ਲੱਖ ਦੀ ਮੰਗੀ ਫਿਰੌਤੀ ; ਚਾਰ ਖ਼ਿਲਾਫ਼ ਕੇਸ ਦਰਜ

ਨੌਸ਼ਹਿਰਾ ਪੰਨੂੰਆਂ, 23 ਨਵੰਬਰ 2024 – ਸਥਾਨਕ ਪਿੰਡ ਚੌਧਰੀਵਾਲਾ ਵਾਸੀ ਵਿਅਕਤੀ ਕੋਲੋਂ 50 ਲੱਖ ਦੀ ਫਿਰੋਤੀ ਮੰਗਣ ਅਤੇ ਉਸਦੇ ਘਰ ਦੇ ਗੇਟ ਉੱਪਰ ਗੋਲੀਆਂ ਚਲਵਾਉਣ ਦੇ ਦੋਸ਼ ਹੇਠ ਥਾਣਾ ਸਰਹਾਲੀ ਦੀ ਪੁਲਿਸ ਨੇ ਜੇਲ੍ਹ ਵਿਚ ਬੰਦ ਦੋ ਗੈਂਗਸਟਰਾਂ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਚੌਧਰੀਵਾਲਾ ਵਾਸੀ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ…

Read More

ਕੈਨੇਡਾ : ਡੈਲਟਾ ਪੁਲਿਸ ਦੇ ਮੁਖੀ ਬਣਨ ਵਾਲੇ ਪਹਿਲੇ ਪੰਜਾਬੀ ਬਣੇ ਹਰਜਿੰਦਰ ਸਿੰਘ ਸਿੱਧੂ

ਕੈਨੇਡਾ, 23 ਨਵੰਬਰ 2024 – ਹਰਜਿੰਦਰ ਸਿੰਘ ਸਿੱਧੂ ਉਰਫ਼ ਹਰਜ ਨੂੰ ਡੈਲਟਾ ਪੁਲਿਸ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਡੈਲਟਾ ਪੁਲਿਸ ਦੀ ਹੋਂਦ ਤੋਂ ਬਾਅਦ ਪਹਿਲੀ ਵਾਰ ਕਿਸੇ ਪੰਜਾਬੀ ਵਿਅਕਤੀ ਨੂੰ ਇਸ ਅਹੁਦੇ ’ਤੇ ਬਿਰਾਜਮਾਨ ਹੋਣ ਦਾ ਮਾਣ ਹਾਸਲ ਹੋਇਆ ਹੈ। ਹਰਜਿੰਦਰ ਸਿੱਧੂ 1993 ਵਿੱਚ ਡੈਲਟਾ ਪੁਲਿਸ ਵਿੱਚ ਸਿਪਾਹੀ ਵਜੋਂ ਭਰਤੀ ਹੋਏ ਤੇ ਹਰ ਜ਼ਿੰਮੇਵਾਰੀ…

Read More

ਮਣੀਪੁਰ : ਨਸਲੀ ਹਿੰਸਾ ‘ਚ ਹੁਣ ਤੱਕ 250 ਤੋਂ ਵੱਧ ਲੋਕਾਂ ਦੀ ਗਈ ਜਾਨ,3000 ਹਥਿਆਰ ਬਰਾਮਦ, ਸੁਰੱਖਿਆ ਬਲਾਂ ਦੀਆਂ 90 ਹੋਰ ਕੰਪਨੀਆਂ ਹੋਣਗੀਆਂ ਤਾਇਨਾਤ

ਇੰਫਾਲ, 23 ਨਵੰਬਰ 2024 – ਮਣੀਪੁਰ ਵਿੱਚ ਪਿਛਲੇ ਸਾਲ ਮਈ ਤੋਂ ਹੁਣ ਤੱਕ ਨਸਲੀ ਹਿੰਸਾ ਵਿੱਚ 258 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮਨੀਪੁਰ ਸਰਕਾਰ ਦੇ ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁਲਦੀਪ ਸਿੰਘ ਨੇ ਦੱਸਿਆ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਲਗਭਗ 90 ਕੰਪਨੀਆਂ ਰਾਜ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ,…

Read More