ਨਗਰ ਨਿਗਮ ਚੋਣਾਂ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ, 23 ਨਵੰਬਰ 2024 – ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ…