ਹਰ ਧਰਮ ਦੀ ਸਦਭਾਵਨਾ ਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ : CM ਮਾਨ
ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 22 ਨਵੰਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ। ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ…