ਪਿ੍ਅੰਕਾ ਗਾਂਧੀ ਸੰਸਦ ਮੈਂਬਰ ਵਜੋਂ ਅੱਜ ਚੁੱਕਣਗੇ ਸਹੁੰ

ਨਵੀਂ ਦਿੱਲੀ, 28 ਨਵੰਬਰ 2024 – ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਤੀਜਾ ਦਿਨ ਹੈ। ਵਾਇਨਾਡ ਲੋਕ ਸਭਾ ਉਪ-ਚੋਣ ਜਿੱਤਣ ਵਾਲੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਨਾਂਦੇੜ ਲੋਕ ਸਭਾ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਸਦਨ ’ਚ ਸੰਸਦ ਮੈਂਬਰ ਵਜੋਂ ਅੱਜ ਸਹੁੰ ਚੁੱਕਣਗੇ। ਸੈਸ਼ਨ ਦੇ ਦੂਜੇ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜਿਵੇਂ ਹੀ ਸਦਨ…

Read More

ਸੁਪਰਸੀਡਰ ਦੀ ਲਪੇਟ ਵਿਚ ਆਉਣ ਕਾਰਨ 20 ਸਾਲਾ ਨੌਜਵਾਨ ਦੀ ਮੌਤ 

ਬਰਨਾਲਾ, 28 ਨਵੰਬਰ 2024 – ਪਿੰਡ ਭੈਣੀ ਫੱਤਾ ਦੇ 20 ਸਾਲਾ ਨੌਜਵਾਨ ਸੁਖਬੀਰ ਸਿੰਘ ਪੁੱਤਰ ਜੁਗਰਾਜ ਸਿੰਘ ਦੀ ਆਪਣੇ ਖੇਤ ਵਿਚ ਕਣਕ ਬੀਜਣ ਸਮੇਂ ਸੁਪਰ ਸੀਡਰ ਵਿਚ ਆਉਣ ਨਾਲ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਬੀਰ ਅਪਣੇ ਟਰੈਕਟਰ ਦੀ ਸੀਟ ਤੋਂ ਉੱਠ ਕੇ ਪਿੱਛੇ ਸੁਪਰ ਸੀਡਰ ਦੇਖਣ ਲੱਗਿਆ ਤਾਂ ਅਚਾਨਕ ਉਸਦਾ ਪੈਰ ਫਿਸਲ ਗਿਆ…

Read More

ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ; 81 ਸਾਲਾ ਬਜ਼ੁਰਗ ਨੇ ਲਿਆ ਲਾਅ ਕਾਲਜ ‘ਚ ਦਾਖਲਾ

ਸਿੱਖਿਆ ਹਾਸਲ ਕਰਨ ਲਈ ਉਮਰ ਦੀ ਕੋਈ ਸੀਮਾ ਨਹੀਂ ਹੁੰਦੀ, ਇਹ ਗੱਲ ਚਿਤੌੜਗੜ੍ਹ ਸ਼ਹਿਰ ਦੇ ਪ੍ਰਤਾਪਗੜ੍ਹ ਦੇ ਰਹਿਣ ਵਾਲੇ 81 ਸਾਲਾ ਸਤਪਾਲ ਅਰੋੜਾ ਨੇ ਸਾਬਤ ਕਰ ਦਿੱਤੀ ਹੈ । ਲਾਅ ਕਾਲਜ ਵਿੱਚ ਐਲਐਲਬੀ ਦੇ ਪਹਿਲੇ ਸਾਲ ਵਿੱਚ ਦਾਖ਼ਲਾ ਲੈ ਕੇ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਨਾਲ ਪੜ੍ਹਾਈ ਦਾ ਸਫ਼ਰ ਸ਼ੁਰੂ ਕੀਤਾ। ਕਾਲਜ ਸਟਾਫ਼ ਅਤੇ ਹੋਰ ਵਿਦਿਆਰਥੀਆਂ…

Read More

ਖੇਤ ਵਿੱਚ ਮੋਟਰ ਦੇ ਕਮਰੇ ਦੀ ਛੱਤ ’ਤੇ ਮਿਲੀ 7 ਸਾਲਾ ਬੱਚੇ ਦੀ ਲਾਸ਼, 7 ਦਿਨਾਂ ਤੋਂ ਸੀ ਲਾਪਤਾ

ਕਪੂਰਥਲਾ, 28 ਨਵੰਬਰ 2024 – ਪਿਛਲੇ 7 ਦਿਨਾਂ ਤੋਂ ਲਾਪਤਾ 7 ਸਾਲਾ ਬੱਚੇ ਦੀ ਲਾਸ਼ ਕਪੂਰਥਲਾ ਦੇ ਭੁਲੱਥ ਦੇ ਇੱਕ ਖੇਤ ਵਿੱਚ ਮੋਟਰ ਦੇ ਇੱਕ ਕਮਰੇ ਦੀ ਛੱਤ ’ਤੇ ਮਿਲੀ। ਬੱਚੇ ਦੀ ਲਾਸ਼ ਦੀ ਹਾਲਤ ਨੂੰ ਦੇਖ ਕੇ ਹਰ ਕਿਸੇ ਦੇ ਰੂਹ ਕੰਬ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਭੁਲੱਥ ਕਰਨੈਲ ਸਿੰਘ ਅਤੇ ਐੱਸਐੱਚਓ ਹਰਜਿੰਦਰ…

Read More

ਜ਼ਿਮਨੀ ਚੋਣ ਜਿੱਤਣ ਵਾਲੇ ‘ਆਪ’ ਦੇ ਤਿੰਨੇ ਵਿਧਾਇਕ ਮਿਲੇ CM ਭਗਵੰਤ ਮਾਨ ਨੂੰ  

ਚੰਡੀਗੜ, 28 ਨਵੰਬਰ 2024 – ਪੰਜਾਬ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਬਣੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਚੰਡੀਗੜ੍ਹ ਮੁੱਖ ਮੰਤਰੀ…

Read More

ਪੰਜਾਬੀ ਮਾਹ ਦੇ ਰਾਜ-ਪੱਧਰੀ ਨਾਟ ਉਤਸਵ ਵਿੱਚ ‘ਮਾਂ ਨਾ ਬੇਗਾਨੀ ਹੋ’ ਨਾਟਕ ਦੀ ਕੀਤੀ ਪੇਸ਼ਕਾਰੀ

ਪੰਜ ਰੋਜ਼ਾ ਨਾਟ ਉਤਸਵ ਦੇ ਦੂਜੇ ਪੜਾਅ ਦੌਰਾਨ ਸਟੇਜੀ ਨਾਟਕਾਂ ਦਾ ਜਸਵੰਤ ਜ਼ਫ਼ਰ ਵੱਲੋਂ ਕੀਤਾ ਉਦਘਾਟਨ ਬਠਿੰਡਾ, 28 ਨਵੰਬਰ 2024 – ਮੁੱਖ ਮੰਤਰੀ ਭਗਵੰਤ ਮਾਨ ਅਤੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵੱਲੋਂ ਅੱਜ ਪੰਜਾਬੀ ਮਾਹ ਅਧੀਨ ਰਾਜ ਪੱਧਰੀ…

Read More

ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਹੁੰਦਾ ਹੈ ਬਹੁਤ ਮਹੱਤਵ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਬਠਿੰਡਾ, 28 ਨਵੰਬਰ 2024 – ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਬਹੁਤ ਮਹੱਤਵ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਦੀ ਸੰਭਾਲ ਅਤੇ ਜਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਵਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚ…

Read More

ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 27 ਨਵੰਬਰ- ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸਪੀਕਰ ਰਾਮ ਨਿਵਾਸ ਗੋਇਲ ਨੂੰ ਆਪਣਾ ਅਸਤੀਫ਼ਾ ਭੇਜਿਆ। ਕੈਲਾਸ਼ ਗਹਿਲੋਤ ਹਾਲ ਹੀ ’ਚ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਿਲ ਹੋ ਗਏ ਹਨ।

Read More

ਸ਼ਾਨਦਾਰ ਫੀਚਰਜ਼ ਨਾਲ 4 ਦਸੰਬਰ ਨੂੰ ਲਾਂਚ ਹੋਵੇਗੀ Honda Amaze 2024, ਬੁਕਿੰਗ ਸ਼ੁਰੂ

Honda Amaze 2024 ਨੂੰ ਭਾਰਤੀ ਬਾਜ਼ਾਰ ‘ਚ ਕੰਪੈਕਟ ਸੇਡਾਨ ਕਾਰ ਸੈਗਮੈਂਟ ‘ਚ ਲਾਂਚ ਕੀਤਾ ਜਾਵੇਗਾ। ਮਾਰੂਤੀ ਡਿਜ਼ਾਇਰ 2024, ਟਾਟਾ ਟਿਗੋਰ, ਹੁੰਡਈ ਔਰਾ ਵਰਗੀਆਂ ਕਾਰਾਂ ਇਸ ਸੈਗਮੈਂਟ ਵਿੱਚ ਪੇਸ਼ ਕੀਤੀਆਂ ਗਈਆਂ ਹਨ। ਅਜਿਹੇ ‘ਚ ਹੌਂਡਾ ਦੀ ਨਵੀਂ ਅਮੇਜ਼ 2024 ਦਾ ਮੁਕਾਬਲਾ ਇਨ੍ਹਾਂ ਤਿੰਨਾਂ ਕਾਰਾਂ ਨਾਲ ਹੀ ਹੋਵੇਗਾ।

Read More

ਬਠਿੰਡਾ ਹਵਾਈ ਅੱਡੇ ’ਤੇ ਦੋ ਯਾਤਰੀ ਖਾਲੀ ਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

ਬਠਿੰਡਾ, 27 ਨਵੰਬਰ 2024 – ਬਠਿੰਡਾ ਦੇ ਵਿਰਕ ਕਲਾਂ ਸਥਿਤ ਹਵਾਈ ਅੱਡੇ ’ਤੇ ਦੋ ਯਾਤਰੀਆਂ ਨੂੰ ਖਾਲੀ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿਰੁੱਧ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਚ ਲੱਗੀ ਹੋਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿਖੇ ਸਥਿਤ…

Read More
Modernist Travel Guide All About Cars