ਭਿਆਨਕ ਸੜਕ ਹਾਦਸੇ ‘ਚ 5 ਡਾਕਟਰਾਂ ਦੀ ਮੌਤ, ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਨ

ਕਨੌਜ, 27 ਨਵੰਬਰ 2024 – ਉੱਤਰ ਪ੍ਰਦੇਸ਼ ਦੇ ਕਨੌਜ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਮਿੰਨੀ ਪੀਜੀਆਈ ਸੈਫ਼ਈ ‘ਚ ਤਾਇਨਾਤ ਪੰਜ ਡਾਕਟਰਾਂ ਦੀ ਮੌਤ ਹੋ ਗਈ। ਹਾਦਸਾ ਸਵੇਰੇ 4 ਵਜੇ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਵਿਆਹ ਸਮਾਗਮ ‘ਚ ਜਾਂਦੇ ਸਮੇਂ…

Read More

2028 ‘ਚ ਸ਼ੁੱਕਰ ਗ੍ਰਹਿ ਤੇ ਸੈਟੇਲਾਈਟ ਭੇਜੇਗਾ ਭਾਰਤ

ਪੁਲਾੜ ਖੋਜ ਸੰਗਠਨ (ISRO) ਦੇ ਡਾਇਰੈਕਟਰ ਨਿਲੇਸ਼ ਦੇਸਾਈ ਨੇ ਕਿਹਾ ਹੈ ਕਿ ਇਸਰੋ ਨੂੰ ਭਾਰਤ ਸਰਕਾਰ (Govt of India) ਤੋਂ ਸ਼ੁਕਰਯਾਨ (Shukrayan) ਲਈ ਮਨਜ਼ੂਰੀ ਮਿਲ ਗਈ ਹੈ। ਇਸ ਨੂੰ 2028 ’ਚ ਲਾਂਚ ਕੀਤਾ ਜਾਵੇਗਾ। ਦੇਸਾਈ ਨੇ ਕਿਹਾ, ਕਿ ਭਾਰਤ ਸਰਕਾਰ ਨੇ ਪਿਛਲੇ ਦਿਨੀਂ ਸਾਡੇ ਵੀਨਸ ਆਰਬੀਟਿੰਗ ਸੈਟੇਲਾਈਟ ਸ਼ੁਕਰਯਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੰਦਰਯਾਨ-4 ਲਾਂਚ…

Read More

ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘਟਾਉਣ ਲਈ ‘ਸਿਰਜਣ’ ਮੋਬਾਈਲ ਐਪ ਲਾਂਚ

ਐੱਸਏਐੱਸ ਨਗਰ, 27 ਨਵੰਬਰ 2024 – ਜਣੇਪੇ ਦੌਰਾਨ ਅਤੇ ਨਵਜੰਮੇ ਬੱਚਿਆਂ ਨੂੰ ਬਿਹਤਰ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੋਬਾਈਲ-ਐਪ “ਸਿਰਜਣ” ਲਾਂਚ ਕੀਤੀ, ਜੋ ਅਤਿ-ਆਧੁਨਿਕ ਡਿਜੀਟਲ ਪਲੇਟਫ਼ਾਰਮ ਹੈ ਅਤੇ ਜਿਸ ਦਾ ਉਦੇਸ਼ ਸਿਹਤ ਸੰਭਾਲ ਪ੍ਰਦਾਤਾਵਾਂ ਨੂੰ ਗਰਭ ਅਵਸਥਾ, ਜਣੇਪੇ ਦੌਰਾਨ ਅਤੇ ਜਨਮ ਤੋਂ ਬਾਅਦ ਵਿਆਪਕ ਦੇਖਭਾਲ…

Read More

ਮਰਨ ਵਰਤ ’ਤੇ ਬੈਠਣਗੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ- ਸਰਵਣ ਸਿੰਘ ਪੰਧੇਰ

ਖਨੌਰੀ, 26 ਨਵੰਬਰ 2024 – ਅੱਜ ਖਨੌਰੀ ਸਰਹੱਦ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਪੱਤਰਕਾਰ ਸੰਮੇਲਨ ਕੀਤਾ ਗਿਆ। ਇਸ ਵਿਚ ਬੋਲਦੇ ਹੋਏ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ। ਉਨ੍ਹਾਂ ਕਿਹਾ ਕਿ…

Read More

RBI ਗਵਰਨਰ ਸ਼ਕਤੀਕਾਂਤ ਦਾਸ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

ਨਵੀਂ ਦਿੱਲੀ, 26 ਨਵੰਬਰ 2024 – RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ‘ਐਸੀਡਿਟੀ’ ਦੀ ਸ਼ਿਕਾਇਤ ਤੋਂ ਬਾਅਦ ਇਥੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਸੂਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਜ਼ਰਵ ਬੈਂਕ ਦੇ ਬੁਲਾਰੇ ਨੇ ਕਿਹਾ, “ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ‘ਐਸੀਡਿਟੀ’ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ…

Read More

ਪੰਜਾਬ ਅਤੇ ਚੰਡੀਗੜ੍ਹ ‘ਚ ਛੁੱਟੀ ਦਾ ਐਲਾਨ,ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ

ਚੰਡੀਗੜ੍ਹ, 26 ਨਵੰਬਰ 2024 – ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਹੋਰ ਛੁੱਟੀ ਹੋਣ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਉੱਥੇ ਹੀ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇੱਥੇ ਧਿਆਨ ਦੇਣ ਵਾਲੀ ਗੱਲ ਹੈ ਕਿ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ  ਸਾਹਿਬ ਦਾ…

Read More

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 26 ਨਵੰਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ….

Read More

ਯੋਗ ਟੈਕਸ ਪੇਅਰਸ ਨੂੰ ਰਜਿਸਟਰਡ ਕਰਵਾਉਣ ਤੇ ਜਾਗਰੂਕ ਕਰਨ ਸਬੰਧੀ ਮੀਟਿੰਗ ਆਯੋਜਿਤ

ਬਠਿੰਡਾ, 26 ਨਵੰਬਰ 2024 – ਪੰਜਾਬ ਸਰਕਾਰ ਵੱਲੋ ਲਾਗੂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ) ਐਕਟ 2018 ਅਧੀਨ ਯੋਗ ਟੈਕਸ ਪੇਅਰਸ ਨੂੰ ਰਜਿਸਟਰਡ ਕਰਵਾਉਣ ਅਤੇ ਜਾਗਰੂਕ ਕਰਨ ਸਬੰਧੀ ਡਿਪਟੀ ਕਮਿਸ਼ਨਰ ਰਾਜ ਕਰ (ਫਰੀਦਕੋਟ ਡਿਵੀਜ਼ਨ) ਸ਼ਾਲਿਨ ਵਾਲੀਆ ਦੀ ਰਹਿਨੁਮਾਈ ਹੇਠ ਪ੍ਰਭਦੀਪ ਕੌਰ, ਸਹਾਇਕ ਕਮਿਸ਼ਨਰ ਰਾਜ ਕਰ, ਬਠਿੰਡਾ ਵੱਲੋ ਬਾਰ ਐਸੋਸੀਏਸ਼ਨ, ਸੀ.ਏ. ਐਸੋਸੀਏਸ਼ਨ ਅਤੇ ਡਾਕਟਰ ਐਸੋਸੀਏਸ਼ਨ ਨਾਲ ਜੀ.ਐਸ.ਟੀ….

Read More

ਸੰਵਿਧਾਨ ਦਿਵਸ: ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ, ਵਿਸ਼ੇਸ਼ ਡਾਕ ਟਿਕਟ ਅਤੇ ਸਮਾਰਕ ਸਿੱਕਾ ਕੀਤਾ ਜਾਰੀ

ਨਵੀਂ ਦਿੱਲੀ, 26 ਨਵੰਬਰ 2024 – ਅੱਜ ਸੰਵਿਧਾਨ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਇਹ ਸਾਂਝਾ ਸੈਸ਼ਨ ਸੰਸਦ ਦੇ ਸੈਂਟਰਲ ਹਾਲ ਵਿਚ ਹੋਇਆ। ਇਸ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਦਿਵਸ ਦੇ ਮੌਕੇ ’ਤੇ ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ। ਰਾਸ਼ਟਰਪਤੀ ਨੇ ਇਕ ਵਿਸ਼ੇਸ਼ ਡਾਕ ਟਿਕਟ…

Read More

ਇਨ੍ਹਾਂ ਤਰੀਕਿਆਂ ਨੂੰ ਅਜ਼ਮਾ ਕੇ ਪਾਓ ਸਿੱਕਰੀ ਤੋਂ ਜੜ੍ਹ ਤੋਂ ਛੁਟਕਾਰਾ..

ਸਰਦੀਆਂ ਵਿਚ ਮੌਸਮ ’ਚ ਖੁਸ਼ਕੀ ਕਰ ਕੇ ਵਾਲਾਂ ‘ਚ ਸਿੱਕਰੀ ਦੀ ਸਮੱਸਿਆ ਹੋਰ ਵੀ ਵਧ ਜਾਂਦੀ ਹੈ ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੀ ਹੈ। ਸਿੱਕਰੀ ਕਰ ਕੇ ਵਾਲ ਕਮਜ਼ੋਰ ਹੋ ਜਾਂਦੇ ਹਨ ਅਤੇ ਝੜਨ ਲਗਦੇ ਹਨ। ਇਸ ਤੋਂ ਬਿਨਾਂ ਕੋਈ ਵੀ ਵਾਲ ਸਿੱਧੇ ਕਰਦੇ ਸਮੇਂ ਸਿੱਕਰੀ ਦਿਖਾਈ ਦਿੰਦੀ ਹੈ। ਬਾਜ਼ਾਰ ਵਿਚ ਸਿਕਰੀ…

Read More
Modernist Travel Guide All About Cars