
ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ
ਜਲੰਧਰ, 25 ਨਵੰਬਰ 2024 – ਪੰਜਾਬੀ ਅਦਾਕਾਰ, ਮਾਡਲ ਅਤੇ ਗਾਇਕ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਦੀ ਮਾਨਯੋਗ ਅਦਾਲਤ ਵਲੋਂ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਕੁਲਦੀਪ ਖੁਰਾਣਾ ਦੇ ਉਪਰ ਗੁਰਾਇਆਂ ਪੁਲਿਸ ਥਾਣਾ ਵਿਚ ਲੱਗੇ ਨਾਇਬ ਤਹਿਸੀਲਦਾਰ ਨਾਲ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦਾ ਮੁਕੱਦਮਾ ਦਰਜ਼ ਕੀਤਾ ਗਿਆ ਗਿਆ…