ਗੂਗਲ Map ਅਨੁਸਾਰ ਚਲਾ ਰਹੇ ਸੀ ਕਾਰ, ਅੱਗੇ ਟੁੱਟਾ ਹੋਇਆ ਸੀ ਪੁਲ, 2 ਸਕੇ ਭਰਾਵਾਂ ਸਣੇ 3 ਦੀ ਮੌਤ

ਬਰੇਲੀ, 25 ਨਵੰਬਰ 2024 – ਕਈ ਵਾਰ ਗੂਗਲ ਮੈਪ ਵੀ ਧੋਖਾ ਦੇ ਸਕਦਾ ਹੈ । ਅਜਿਹਾ ਹੀ ਹੋਇਆ ਕੁੱਝ ਲੋਕਾਂ ਨਾਲ ਜੋ ਗੂਗਲ ਮੈਪ ਵੇਖ ਕੇ ਗੱਡੀ ਦੌੜਾਂਦੇ ਜਾ ਰਹੇ ਸਨ ਪਰ ਉਨ੍ਹਾਂ ਨੂੰ ਨਹੀ ਸੀ ਪਤਾ ਕਿ ਅੱਗੇ ਪੁੱਲ ਖ਼ਤਮ ਹੋ ਰਿਹਾ ਹੈ। ਦਰਅਸਲ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਵੱਡਾ…

Read More

CM ਭਗਵੰਤ ਮਾਨ ਨੇ PHDCCI ਦੇ ਪਾਈਟੈਕਸ-2024 ਦੇ ਬਰੋਸ਼ਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 25 ਨਵੰਬਰ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਅੰਮ੍ਰਿਤਸਰ ਵਿੱਚ ਪੀਐਚਡੀ ਚੈਂਬਰ ਆਫ਼ ਕਾਮਰਸ ਵੱਲੋਂ ਕਰਵਾਏ ਜਾ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ ਬਰੋਸ਼ਰ ਨੂੰ ਲਾਂਚ ਕਰਨ ਤੋਂ ਬਾਅਦ ਪੀਐਚਡੀਸੀਸੀਆਈ ਦੇ ਨੁਮਾਇੰਦਿਆਂ ਨਾਲ ਮੁਲਾਕਾਤ…

Read More

“ਉਹ ਕਦੇ ਹਾਰ ਨਹੀਂ ਮੰਨਦਾ” – ਕ੍ਰਿਕੇਟਰ KL Rahul ਦੀ ਪਤਨੀ ਅਦਾਕਾਰਾ Athiya Shetty ਨੇ ਸਾਂਝੀ ਕੀਤੀ ਪੋਸਟ

ਬਾਲੀਵੁੱਡ ਅਤੇ ਕ੍ਰਿਕਟ ਦਾ ਰਿਸ਼ਤਾ ਬਹੁਤ ਪੁਰਾਣਾ ਹੈ। ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਤੋਂ ਇਲਾਵਾ ਕੇਐਲ ਰਾਹੁਲ ਤੇ ਅਦਾਕਾਰਾ Athiya Shetty ਦੀ ਜੋੜੀ ਵੀ ਖੇਡਾਂ ਤੇ ਮਨੋਰੰਜਨ ਜਗਤ ਦੇ ਰਿਸ਼ਤੇ ਨੂੰ ਮਜ਼ਬੂਤ ​​ਕਰਦੀ ਹੈ। ਫਿਲਹਾਲ ਰਾਹੁਲ ਬਾਰਡਰ-ਗਾਵਸਕਰ ਟਰਾਫੀ ‘ਚ ਟੀਮ ਇੰਡੀਆ ਦੇ ਓਪਨਿੰਗ ਬੱਲੇਬਾਜ਼ ਦੇ ਰੂਪ ‘ਚ ਖੇਡ ਰਹੇ ਹਨ। ਉਨ੍ਹਾਂ ਨੇ ਇਸ 5 ਟੈਸਟ…

Read More

SAD ਦੀ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ -ਸ਼ਹੀਦੀ ਪੰਦਰਵਾੜੇ ਦੌਰਾਨ ਚੋਣਾਂ ਕਰਵਾਉਣ ਤੋਂ ਕੀਤਾ ਜਾਵੇ ਗੁਰੇਜ਼

ਚੰਡੀਗੜ, 25 ਜਨਵਰੀ 2024 – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ…

Read More

ਭਾਰਤ ‘ਚ ਪਹਿਲੀ ਵਾਰ ਹੋਵੇਗੀ ਸੰਯੁਕਤ ਰਾਸ਼ਟਰ ਦੀ ਗਲੋਬਲ ਕੋਆਪਰੇਟਿਵ ਕਾਨਫਰੰਸ, PM ਮੋਦੀ ਅੱਜ ਕਰਨਗੇ ਉਦਘਾਟਨ

ਨਵੀਂ ਦਿੱਲੀ, 25 ਨਵੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਮੰਡਪਮ ਵਿਖੇ ਅੰਤਰਰਾਸ਼ਟਰੀ ਸਹਿਕਾਰਤਾ ਸੰਮੇਲਨ ਦਾ ਉਦਘਾਟਨ ਕਰਨਗੇ। 30 ਨਵੰਬਰ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ 100 ਤੋਂ ਵੱਧ ਦੇਸ਼ਾਂ ਦੇ 1500 ਡੈਲੀਗੇਟ ਹਿੱਸਾ ਲੈਣਗੇ। ਅੰਤਰਰਾਸ਼ਟਰੀ ਸਹਿਕਾਰੀ ਗਠਜੋੜ ਦੇ 130 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤ ਵਿਚ ਗਲੋਬਲ ਕੋਆਪਰੇਟਿਵ ਕਾਨਫ਼ਰੰਸ ਦਾ ਆਯੋਜਨ…

Read More

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ

ਨਵੀਂ ਦਿੱਲੀ, 25 ਨਵੰਬਰ 2024 – 18ਵੀਂ ਲੋਕ ਸਭਾ ਦਾ ਤੀਜਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ ਜੋ ਕਿ 20 ਦਸੰਬਰ ਤੱਕ ਚੱਲੇਗਾ। ਇਸ ਦੌਰਾਨ 19 ਮੀਟਿੰਗਾਂ ਹੋਣਗੀਆਂ। ਸਰਕਾਰ ਨੇ ਸੰਸਦ ਤੋਂ ਮਨਜ਼ੂਰੀ ਲਈ ਵਕਫ਼ ਸੋਧ ਬਿੱਲ ਸਮੇਤ 16 ਬਿੱਲਾਂ ਦੀ ਸੂਚੀ ਤਿਆਰ ਕੀਤੀ ਹੈ। ਬੀਤੇ ਦਿਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ…

Read More

ਅੰਮ੍ਰਿਤਸਰ : ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਦੁਬਈ ਤੋਂ ਆਏ ਯਾਤਰੀ ਤੋਂ ਜ਼ਬਤ ਕੀਤਾ ਕਰੋੜਾਂ ਦਾ ਸੋਨਾ

ਅੰਮ੍ਰਿਤਸਰ, 25 ਨਵੰਬਰ 2025 – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ਵਿੱਚ ਛੁਪਾ ਲਿਆ ਸੀ। ਪਰ ਉਸ ਨੂੰ ਕਸਟਮ ਵਿਭਾਗ…

Read More

ਫਤਿਹਗੜ੍ਹ ਸਾਹਿਬ : ਚਲਦੇ ਵਿਆਹ ‘ਚ ਫਟਿਆ ਸਿਲੰਡਰ, 3 ਔਰਤਾਂ ਦੀ ਮੌਤ

ਫਤਿਹਗੜ੍ਹ ਸਾਹਿਬ, 25 ਨਵੰਬਰ 2024 – ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਇਕ ਵਿਆਹ ਸਮਾਗਮ ਅੱਗ ਲੱਗਣ ਕਾਰਨ ਵਾਪਰੇ ਹਾਦਸੇ ਵਿਚ ਤਿੰਨ ਔਰਤਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸ ਦੇਈਏ ਕਿ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋ ਗਿਆ। ਇਸ ਹਾਦਸੇ…

Read More

ਪੰਜਾਬ ਭਵਨ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ CM ਮਾਨ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 25 ਨਵੰਬਰ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਹੋਰ ਨਿਮਰਤਾ ਅਤੇ…

Read More

ਕਿਸਾਨਾਂ ਵਲੋਂ ਦੂਜੇ ਦਿਨ ਵੀ ਸੰਘਰਸ਼ ਜਾਰੀ

ਬਠਿੰਡਾ, 23 ਨਵੰਬਰ 2024 – ਬੀਤੇ ਕੱਲ੍ਹ ਪਿੰਡ ਦੁਨੇਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਈ ਜਾ ਰਹੀ ਸੜਕ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦੇ ਜਵਾਨਾਂ ਵਿਚਕਾਰ ਹੋਈ ਝੱੜਪ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਜਦੋਂ ਕਿਸਾਨਾਂ ਨੂੰ ਧਰਨੇ ਵਾਲੀ ਥਾਂ ’ਤੇ ਜਾਣ ਤੋਂ ਰੋਕਿਆ ਗਿਆ ਤਾਂ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ। ਤਕਰਾਰ…

Read More
Modernist Travel Guide All About Cars