ਦੁਨੀਆ ਦਾ ਸਭ ਤੋਂ ਅਮੀਰ ਭਿਖਾਰੀ ! ਕਮਾਈ ਜਾਣ ਕੇ ਰਹਿ ਜਾਵੋਗੇ ਹੈਰਾਨ…

ਭਿਖਾਰੀ ਕੌਣ ਹੁੰਦੇ ਹਨ? ਜਿਹੜੇ ਅਨਾਥ ਹੁੰਦੇ ਹਨ, ਜਿਨ੍ਹਾਂ ਦੇ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਹੈ ਜਾਂ ਅਪਾਹਜ ਲੋਕ। ਪਰ ਕਈ ਵਾਰ ਬਿਲਕੁਲ ਤੰਦਰੁਸਤ ਲੋਕ ਵੀ ਭੀਖ ਮੰਗਦੇ ਦੇਖੇ ਜਾਂਦੇ ਹਨ। ਅਜਿਹੇ ਲੋਕਾਂ ਨੂੰ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਉਹ ਕੋਈ ਚੰਗਾ ਕੰਮ ਕਿਉਂ ਨਹੀਂ ਕਰਦੇ। ਪਰ ਤੁਹਾਨੂੰ ਦੱਸ ਦੇਈਏ ਕਿ ਭਿਖਾਰੀ…

Read More

ਡੀਏਵੀ ਕਾਲਜ ਬਠਿੰਡਾ ਵਿੱਚ ਕਰਵਾਇਆ ਜਾ ਰਿਹਾ ਹੈ ਇੱਕ ਸਾਲ ਦਾ ਯੋਗ ਅਤੇ ਮੈਡੀਟੇਸ਼ਨ ਡਿਪਲੋਮਾ

ਬਠਿੰਡਾ, 7 ਦਸੰਬਰ 2024 – ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਪੰਜਾਬ ਹੁਸ਼ਿਆਰਪੁਰ ਵੱਲੋਂ ਮੈਡੀਟੇਸ਼ਨ ਅਤੇ ਯੋਗ ਵਿਗਿਆਨ ਦੇ ਇੱਕ ਸਾਲ ਦੇ ਡਿਪਲੋਮਾ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ ਯੋਗਾ ਅਤੇ ਮੈਡੀਟੇਸ਼ਨ ਸਬੰਧੀ ਸਿਖਲਾਈ ਸਥਾਨਕ ਡੀਏਵੀ ਕਾਲਜ ਵਿਖੇ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਜਾਣਕਾਰੀ…

Read More

ਹੈਵੀ ਕਮਰਸ਼ੀਅਲ ਵਹੀਕਲਾਂ ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ’ਤੇ ਰੋਕ : DC ਬਠਿੰਡਾ

ਬਠਿੰਡਾ, 7 ਦਸੰਬਰ 2024 – ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ…

Read More

12ਵੀਂ ਜਮਾਤ ਦੇ ਵਿਦਿਆਰਥੀ ਨੇ ਪ੍ਰਿੰਸੀਪਲ ਦੇ ਸਿਰ ‘ਚ ਮਾਰੀ ਗੋਲੀ, ਮੌਕੇ ਤੇ ਹੋਈ ਮੌਤ

ਛਤਰਪੁਰ, 7 ਦਸੰਬਰ 2024 – ਮੱਧ ਪ੍ਰਦੇਸ਼ ਦੇ ਛਤਰਪੁਰ ਵਿੱਚ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨਾਲ ਪੂਰਾ ਇਲਾਕਾ ਹਿੱਲ ਗਿਆ। ਇਹ ਘਟਨਾ ਸਰਕਾਰੀ ਹਾਇਰ ਸੈਕੰਡਰੀ ਸਕੂਲ ਧਮੋਰਾ ਵਿਖੇ ਵਾਪਰੀ। 12ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਹੀ ਸਕੂਲ ਦੇ ਪ੍ਰਿੰਸੀਪਲ ਦਾ ਸਿਰ ਵਿੱਚ ਗੋਲੀ ਮਾਰ ਕੇ ਕਤਲ…

Read More

ਡਿਪਟੀ ਕਮਿਸ਼ਨਰ ਨੇ ਸ਼ਹਿਰ ਬਠਿੰਡਾ ਚ ਬਣਨ ਵਾਲੇ ਨਵੇਂ ਬੱਸ ਸਟੈਂਡ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਧੋਬੀਆਣਾ ਰੋਡ ਵਿਖੇ ਮਕਾਨ ਉਸਾਰੇ ਜਾਣ ਦੀ ਯੋਜਨਾ ਬਾਰੇ ਵੀ ਕੀਤੀ ਜਾਣਕਾਰੀ ਸਾਂਝੀ ਬਠਿੰਡਾ, 6 ਦਸੰਬਰ 2024 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ ਵਿਖੇ ਬਣਨ ਵਾਲੇ ਨਵੇਂ ਬੱਸ ਸਟੈਂਡ ਨੂੰ ਲੈ ਕੇ ਅਤੇ ਧੋਬੀਆਣਾ ਰੋਡ ਵਿਖ ਬਣਨ ਵਾਲੇ ਫਲੈਟਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਜਿੰਨ੍ਹਾਂ…

Read More

Year – end discount offer : ਨਵੀਂ ਕਾਰ ਖਰੀਦਣ ਤੇ ਕਰੋ ਲੱਖਾਂ ਦੀ ਬੱਚਤ, ਜਾਣੋ ਕਿਹੜੀ ਕੰਪਨੀ ਦੇ ਰਹੀ ਹੈ ਸਭ ਤੋਂ ਵੱਧ ਡਿਸਕਾਊਂਟ

ਨਵੀਂ ਕਾਰ ਖਰੀਦਣ ਲਈ ਦਸੰਬਰ ਦਾ ਮਹੀਨਾ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਸਾਲ ਦੇ ਇਸ ਅਖੀਰਲੇ ਵਾਹਨਾਂ ਦੇ ਸਟਾਕ ਨੂੰ ਕਲੀਅਰ ਕਰਨ ਲਈ ਕੰਪਨੀਆਂ ਭਾਰੀ ਛੋਟਾਂ ਦਿੰਦੀਆਂ ਹਨ। ਇੰਨਾ ਹੀ ਨਹੀਂ ਕਾਰ ਡੀਲਰ ਗਾਹਕਾਂ ਨੂੰ ਵਾਧੂ ਲਾਭ ਵੀ ਦਿੰਦੇ ਹਨ। ਇਸ ਸਾਲ ਦਸੰਬਰ ਵਿੱਚ ਵੀ ਕਾਰ ਕੰਪਨੀਆਂ ਨੇ ਆਪਣੇ ਸਟਾਕ ਨੂੰ ਕਲੀਅਰ ਕਰਨਾ ਸ਼ੁਰੂ…

Read More

ਡਿਪਟੀ ਮੇਅਰ ਸੜਕ ‘ਤੇ ਸਬਜ਼ੀ ਵੇਚਣ ਲਈ ਮਜ਼ਬੂਰ, ਜਾਣੋ ਚਿੰਤਾ ਦੇਵੀ ਦੀ ਕਹਾਣੀ

ਬਿਹਾਰ ਦੇ ਗਯਾ ‘ਚ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਡਿਪਟੀ ਮੇਅਰ ਚਿੰਤਾ ਦੇਵੀ ਸੜਕ ‘ਤੇ ਸਬਜ਼ੀ ਵੇਚਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਦੁਰਵਿਵਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਦੇ ਵਿਰੋਧ ‘ਚ ਉਨ੍ਹਾਂ ਨੇ ਅਨੋਖਾ ਕਦਮ ਚੁੱਕਿਆ ਹੈ। ਤੁਹਾਨੂੰ ਦੱਸ ਦੇਈਏ ਕਿ ਚਿੰਤਾ ਦੇਵੀ ਦਸੰਬਰ…

Read More

ਸਿਹਤਮੰਦ ਭੋਜਨ, ਪੁਰਾਤਨ ਸੱਭਿਆਚਾਰ ਤੇ ਸਾਹਿਤ ਨਾਲ ਜੋੜਣ ਲਈ ਸਹਾਈ ਸਿੱਧ ਹੋਵੇਗਾ “ਮੇਲਾ ਜਾਗਦੇ ਜੁਗਨੂੰਆਂ ਦਾ” : ਵਿਧਾਇਕ ਜਗਰੂਪ ਗਿੱਲ

ਚਾਰ ਰੋਜ਼ਾ “ਮੇਲਾ ਜਾਗਦੇ ਜੁਗਨੂੰਆਂ ਦਾ” ਕੀਤਾ ਉਦਘਾਟਨ ਬਠਿੰਡਾ, 6 ਦਸੰਬਰ 2024 – ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਪਾਵਰ ਹਾਊਸ ਰੋਡ ’ਤੇ ਲਗਾਏ ਗਏ ਚਾਰ ਰੋਜ਼ਾ “ਮੇਲਾ ਜਾਗਦੇ ਜੁਗਨੂੰਆਂ ਦਾ” ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਲਾ ਆਮ ਲੋਕਾਂ ਨੂੰ ਸਿਹਤਮੰਦ ਭੋਜ਼ਨ ਪ੍ਰਤੀ ਜਾਗਰੂਕ ਕਰਨ, ਪੁਰਾਤਨ ਸੱਭਿਆਚਾਰ ਅਤੇ ਸਾਹਿਤ ਨਾਲ ਜੋੜਨ ਲਈ…

Read More

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ

ਬਠਿੰਡਾ, 6 ਦਸੰਬਰ 2024 – ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ…

Read More

ਦੇਸ਼ ਲਈ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦ ਹਮੇਸ਼ਾ ਸਾਡੇ ਦਿਲਾਂ ’ਚ ਧੜਕਦੇ ਹਨ : ਕਮਾਂਡਰ ਦਿਲਪ੍ਰੀਤ ਸਿੰਘ ਕੰਗ

ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਨੂੰ ਮਾਲੀ ਸਹਾਇਤਾ ਦੇ ਦਿੱਤੇ ਚੈੱਕ ਹਥਿਆਰਬੰਦ ਝੰਡਾ ਦਿਵਸ ਮਨਾਇਆ ਬਠਿੰਡਾ, 6 ਦਸੰਬਰ 2024 – ਦੇਸ਼ ਲਈ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦ ਹਮੇਸ਼ਾ ਸਾਡੇ ਦਿਲਾਂ ’ਚ ਧੜਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਨੇ ਹਰ ਸਾਲ 7 ਦਸੰਬਰ ਨੂੰ ਮਨਾਏ ਜਾਣ ਵਾਲੇ…

Read More