ਕਰੋਨਾ ਵਾਇਰਸ ਤੋਂ ਬਾਅਦ ਹੁਣ ‘ਬਲੀਡਿੰਗ ਆਈ ਵਾਇਰਸ’ ਦਾ ਕਹਿਰ, ਕਈ ਲੋਕਾਂ ਦੀ ਗਈ ਜਾਨ, ਜਾਣੋ ਲੱਛਣ…

ਦੁਨੀਆ ਵਿੱਚ ਕਰੋਨਾ ਵਾਇਰਸ ਤੋਂ ਬਾਅਦ ਬਲੀਡਿੰਗ ਆਈ ਵਾਇਰਸ (Bleeding eye virus) ਤੇਜ਼ੀ ਨਾਲ ਫੈਲ ਰਿਹਾ ਹੈ। ਬਲੀਡਿੰਗ ਆਈ ਵਾਇਰਸ ਜਾਂ ਮਾਰਬਰਗ ਵਾਇਰਸ ਇੱਕ ਘਾਤਕ ਬਿਮਾਰੀ ਹੈ ਜੋ ਹੁਣ ਤੱਕ 15 ਲੋਕਾਂ ਦੀ ਜਾਨ ਲੈ ਚੁੱਕੀ ਹੈ। ਸਤਾਰਾਂ ਦੇਸ਼ਾਂ ਵਿੱਚ, ਮਾਰਬਰਗ ਵਾਇਰਸ ਦੇ ਵਿਰੁੱਧ ਯਾਤਰੀਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਨਾਲ ਅੱਖਾਂ ਵਿੱਚ…

Read More

KTM Offers Year-End Discount : ਹਜ਼ਾਰਾਂ ਰੁਪਏ ਸਸਤੀ ਹੋਈ ਇਹ ਸ਼ਾਨਦਾਰ ਬਾਈਕ

KTM ਬਾਈਕਸ ਅੱਜ ਦੇ ਸਮੇਂ ਨੌਜਵਾਨਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਜੇਕਰ ਤੁਸੀਂ ਵੀ ਹੋ ਕੇਟੀਐਮ lover ਅਤੇ ਨਵੀਂ KTM ਬਾਈਕ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਇਹ ਬਾਈਕ ਕਈ ਹਜ਼ਾਰ ਰੁਪਏ ਦੀ ਸਸਤੀ ਕੀਮਤ ‘ਤੇ ਮਿਲੇਗੀ। ਜੀ ਹਾਂ ਕਿਉਂਕਿ ਸਾਲ 2024 ਦਾ ਆਖਰੀ ਮਹੀਨਾ ਚੱਲ ਰਿਹਾ ਹੈ ਅਤੇ ਦਸੰਬਰ ਮਹੀਨੇ ਵਿੱਚ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਉਣਗੇ ਚੰਡੀਗੜ੍ਹ

ਚੰਡੀਗੜ੍ਹ, 3 ਦਸੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ…

Read More

ਸਰਦੀਆਂ ‘ਚ ਤੁਹਾਡੇ ਵੀ ਹੱਥਾਂ – ਪੈਰਾਂ ਦੀਆਂ ਉਂਗਲਾਂ ਤੇ ਹੁੰਦੀ ਹੈ ਸੋਜ…? ਘਰੇਲੂ ਨੁਸਖਿਆਂ ਨਾਲ ਪਾਓ ਰਾਹਤ

ਜਿਵੇਂ ਜਿਵੇਂ ਠੰਢ ਵਧ ਰਹੀ ਹੈ ਸਿਹਤ ਸੰਬੰਧੀ ਸਮੱਸਿਆਵਾਂ ਵੀ ਵਧ ਰਹੀਆਂ ਹਨ । ਸਰਦੀਆਂ ਵਿੱਚ ਅਕਸਰ ਸਾਡੀਆਂ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਸੁੱਜ ਜਾਂਦੀਆ ਹਨ ਅਤੇ ਲਾਲ ਹੋ ਜਾਂਦੀਆ ਹਨ। ਠੰਢ ਕਾਰਨ ਦਰਦ ਵੀ ਕਰਦੀਆਂ ਹਨ ਜਿਸ ਕਾਰਨ ਸੁੱਜੀਆਂ ਹੋਈਆਂ ਉਂਗਲੀਆਂ ਕਾਰਨ ਕੰਮ ਕਰਨ ਵਿਚ ਵੀ ਮੁਸ਼ਕਲ ਹੁੰਦੀ ਹੈ। ਠੰਢ ਦੇ ਸੰਪਰਕ ਵਿਚ ਆਉਣ…

Read More

ਜੀਰੇ ਦੇ ਪਾਣੀ ਨਾਲ ਘਟੇਗਾ ਮੋਟਾਪਾ, ਜਾਣੋ ਇਸ ਦੇ ਹੋਰ ਫਾਇਦੇ…

ਸਾਡੀ ਰਸੋਈ ਵਿੱਚ ਵਰਤੇ ਜਾਣ ਵਾਲੇ ਕਈ ਮਸਾਲੇ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦੇ ਹਨ, ਸਗੋਂ ਸਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਭੋਜਨ ਵਿੱਚ ਵਰਤੇ ਜਾਣ ਵਾਲੇ ਇਨ੍ਹਾਂ ਮਸਾਲਿਆਂ ਵਿੱਚੋਂ ਇੱਕ ਜੀਰਾ ਵੀ ਸਾਡੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੀਰੇ ਦਾ ਇਸਤੇਮਾਲ ਬਹੁਤ ਕੁੱਝ ਬਣਾਉਣ ਲਈ ਕੀਤਾ ਜਾ ਸਕਦਾ ਹੈ। ਇਸ ਵਿਚ ਬਹੁਤ…

Read More

ਸੁਖਬੀਰ ਬਾਦਲ ਅਤੇ ਸਾਥੀਆਂ ਨੂੰ ਸਿੰਘ ਸਾਹਿਬਾਨਾਂ ਨੇ ਲਾਈ ਤਨਖਾਹ

ਅੰਮ੍ਰਿਤਸਰ, 2 ਦਸੰਬਰ 2024 – ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਗੁਨਾਹ ਕਬੂਲ ਕੀਤੇ ਹਨ। ਇਨ੍ਹਾਂ ਦੇ ਨਾਲ ਸੁਖਦੇਵ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ ,ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਕੱਲ੍ਹ ਯਾਨੀ 3…

Read More

ਪੰਜਾਬੀ ਗਾਇਕ ਕਰਨ ਔਜਲਾ ਖਿਲਾਫ ਸ਼ਿਕਾਇਤ ਦਰਜ

ਚੰਡੀਗੜ੍ਹ, 2 ਦਸੰਬਰ 2024 – ਪੰਜਾਬੀ ਗਾਇਕ ਕਰਨ ਔਜਲਾ ਚੰਡੀਗੜ੍ਹ ਵਿੱਚ ਹੋਣ ਵਾਲੇ ਸ਼ੋਅ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਕਰਨ ਔਜਲਾ ਦੇ 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸ਼ੋਅ ਦਾ ਮਾਮਲਾ ਚੰਡੀਗੜ੍ਹ ਪੁਲਿਸ ਕੋਲ ਪਹੁੰਚ ਗਿਆ ਹੈ। ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਹੈ। ਉਨ੍ਹਾਂ…

Read More

Big Breaking : ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਗਿਆ ‘ਫਖਰ – ਏ – ਕੌਮ’ ਦਾ ਖਿਤਾਬ

ਅੰਮ੍ਰਿਤਸਰ, 2 ਦਸੰਬਰ 2024 – ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ, ਜਿਸ ਵਿਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਆਪਣੇ ਉਤੇ…

Read More

ਸੁਖਬੀਰ ਬਾਦਲ ਦੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ੀ, ‘ਹਾਂ’ ‘ਚ ਕਬੂਲੇ ਗੁਨਾਹ

ਅੰਮ੍ਰਿਤਸਰ, 2 ਦਸੰਬਰ 2024 – ਸਰਕਾਰ ਦਾ ਹਿੱਸਾ ਹੋਣ ਕਰਕੇ ਆਵਾਜ਼ ਨਾ ਬੁਲੰਦ ਕਰਨ ਤੇੇ ਬਿਕਰਮ ਮਜੀਠੀਆ ਵੀ ਗੁਨਾਹਗਾਰ ਸੌਦਾ ਸਾਧ ਦੇ ਮਾਫੀਨਾਮਾ ਪੱਤਰ ‘ਚ ਖਿਮਾਯਾਚਕਾ ਸ਼ਬਦ ਨੂੰ ਲੈ ਕੇ ਦਲਜੀਤ ਚੀਮਾ ਵੀ ਦੋਸ਼ੀਆਂ ਦੀ ਕਤਾਰ ‘ਚ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਬੂਲ ਕੀਤੇ ਗੁਨਾਹ ਥੋੜੇ ਸਮੇਂ ‘ਚ…

Read More

ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, ਲਗਾਤਾਰ ਵਿਗੜ ਰਹੀ ਸਿਹਤ

ਸੰਗਰੂਰ, 2 ਦਸੰਬਰ 2024 –  ਖਨੌਰੀ-ਢਾਬੀ ਗੁੱਜਰਾਂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ 6 ਦਿਨ ਹੋ ਚੁੱਕੇ ਹਨ। ਉਨ੍ਹਾਂ ਦਾ ਭਾਰ ਅੱਗੇ ਨਾਲੋਂ ਲਗਭਗ 7 ਕਿਲੋ ਘਟ ਗਿਆ ਹੈ। ਜਦੋਂ ਉਹ ਤੁਰਦੇ ਹਨ ਤਾਂ ਉਨ੍ਹਾਂ ਨੂੰ ਸਾਹ ਚੜ੍ਹਦਾ ਮਹਿਸੂਸ ਹੁੰਦਾ ਹੈ। ਕਿਸਾਨ…

Read More