
ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਮਾਰੀ ਬਾਜ਼ੀ, ਸੰਜੀਵ ਅਰੋੜਾ ਦੀ ਹੋਈ ਜਿੱਤ
ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10…