ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ, ਸ਼ੈਰੀ ਕਲਸੀ ਬਣੇ ਉਪ ਪ੍ਰਧਾਨ
ਚੰਡੀਗੜ੍ਹ, 22 ਨਵੰਬਰ 2024 – ਅਮਨ ਅਰੋੜਾ ਨੂੰ ਪੰਜਾਬ ‘ਆਪ’ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਮੌਜੂਦਾ ਕੈਬਿਨਟ ਮੰਤਰੀ ਅਮਨ ਅਰੋੜਾ ਸੁਨਾਮ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਆਪ ਪੰਜਾਬ ਦੀ ਸੂਬਾ ਇਕਾਈ ਦੇ ਸਹਿ ਪ੍ਰਧਾਨ ਵੀ ਹਨ। ਇਸ ਦੇ ਨਾਲ ਹੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਦਾ ਅਹੁਦਾ ਦਿੱਤਾ…