
ਆਰਮੀ ਅਗਨੀਵੀਰ ਭਰਤੀ ਵਾਸਤੇ ਲਈ ਜਾ ਸਕਦੀ ਹੈ ਮੁਫਤ ਸਿਖਲਾਈ : DC ਬਠਿੰਡਾ
ਬਠਿੰਡਾ, 17 ਜਨਵਰੀ 2025 – ਭਾਰਤੀ ਸੈਨਾ ਵਿੱਚ ਆਰਮੀ ਅਗਨੀਵੀਰ ਏ.ਆਰ.ਓ. ਫਿਰੋਜ਼ਪੁਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਇਸ ਭਰਤੀ ਲਈ ਆਨਲਾਈਨ ਲਿਖਤੀ ਪੇਪਰ ਦੇ ਪਹਿਲੇ ਬੈਚ ਦੀ ਤਿਆਰੀ ਸੀ-ਪਾਈਟ ਸੈਂਟਰ ਕਾਲਝਰਾਣੀ ਵਿਖੇ 16 ਜਨਵਰੀ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਚਾਹਵਾਨ ਨੌਜਵਾਨ ਮੁਫ਼ਤ ਪੂਰਵ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਹ ਜਾਣਕਾਰੀ…