
ਬਠਿੰਡਾ : ਲੜਾਕੂ ਜਹਾਜ਼ ਹਾਦਸਾਗ੍ਰਸਤ, ਇੱਕ ਦੀ ਮੌਤ, ਨੌਂ ਜ਼ਖ਼ਮੀ
ਬਠਿੰਡਾ, 7 ਮਈ 2025 – ਬਠਿੰਡਾ ਦੇ ਪਿੰਡ ਅਕਲੀਆ ਕਲਾਂ ਵਿੱਚ ਇੱਕ ਭਾਰਤੀ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 9 ਲੋਕ ਜ਼ਖਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਜਹਾਜ਼ ਦੇ ਪਾਇਲਟ ਦੇ ਵੀ ਲਾਪਤਾ ਹੋਣ ਦੀ ਖ਼ਬਰ ਹੈ, ਹਾਲਾਂਕਿ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤੀ…