
ਅਮਰੀਕਾ ਦੇ ਅਰਬਪਤੀ ਪਿਤਾ ਨੇ ਆਪਣੇ ਬੇਟੇ ਨੂੰ ਨੌਕਰੀ ਦੇਣ ਤੋਂ ਕੀਤਾ ਇਨਕਾਰ, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ?
ਅਮਰੀਕੀ ਅਰਬਪਤੀ ਜਾਰਜ ਪੇਰੇਜ਼ ਸੁਰਖੀਆਂ ਵਿੱਚ ਹਨ। ਉਨ੍ਹਾਂ ਨੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਨਿਊਯਾਰਕ ਦੇ ਧਨਕੁਬੇਰ ਪੇਰੇਜ਼ ਨੇ ਦੱਸਿਆ ਕਿ ਉਸ ਨੇ ਆਪਣੇ ਸਾਰੇ ਬੱਚਿਆਂ ਨੂੰ ਕਿਹਾ ਸੀ ਕਿ ਜੇਕਰ ਉਹ ਉਸ ਨਾਲ ਕੰਮ ਕਰਨਾ ਚਾਹੁੰਦੇ ਹਨ ਤਾਂ ਪਹਿਲਾਂ ਉਨ੍ਹਾਂ ਨੂੰ ਨਿਊਯਾਰਕ ਦੀ ਰੀਅਲ ਅਸਟੇਟ ਮਾਰਕੀਟ ਵਿਚ ਘੱਟੋ-ਘੱਟ 5 ਸਾਲ ਕੰਮ ਕਰਨਾ ਹੋਵੇਗਾ।…