
ਛਾਪੇਮਾਰੀ ਕਰਨ ਗਈ ਈਡੀ ਦੀ ਟੀਮ ਤੇ ਹਮਲਾ, ਜਾਂਚ ‘ਚ ਜੁਟੀ ਪੁਲਿਸ
ਨਵੀਂ ਦਿੱਲੀ, 28 ਨਵੰਬਰ 2024 – ਦਿੱਲੀ ਦੇ ਬਿਜਵਾਸਨ ਇਲਾਕੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਦੀ ਟੀਮ ‘ਤੇ ਹਮਲਾ ਹੋਇਆ ਹੈ। ਦਰਅਸਲ, ਇਹ ਟੀਮ ਸਾਈਬਰ ਧੋਖਾਧੜੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਲਈ ਬਿਜਵਾਸਨ ਇਲਾਕੇ ਵਿੱਚ ਗਈ ਸੀ। ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਮੁਲਜ਼ਮਾਂ ਨੇ ਟੀਮ ਮੈਂਬਰਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਈਡੀ ਦਾ ਇੱਕ…