ਰਾਜੋਆਣਾ ਦੀ ਰਹਿਮ ਅਪੀਲ ’ਤੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ

Share:

ਨਵੀਂ ਦਿੱਲੀ, 25 ਨਵੰਬਰ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀ.ਆਰ. ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ…

Read More

ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ

Share:

ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿਚ ਭਲਕੇ ਪੁਲਿਸ ਕਸਟਡੀ ਵਿਚ 11 ਤੋਂ 2 ਵਜੇ ਤੱਕ ਆਪਣੇ ਭਰਾ ਦੇ ਭੋਗ ਵਿਚ ਸ਼ਾਮਿਲ ਹੋਣਗੇ, ਜੋ ਕਿ ਪਿੰਡ ਦੇ ਇਕ ਗੁਰਦੁਆਰਾ ਸਾਹਿਬ ਵਿਚ ਰੱਖਿਆ ਗਿਆ ਹੈ।

Read More