ਸੁਪਰਸੀਡਰ ਦੀ ਲਪੇਟ ਵਿਚ ਆਉਣ ਕਾਰਨ 20 ਸਾਲਾ ਨੌਜਵਾਨ ਦੀ ਮੌਤ 

Share:

ਬਰਨਾਲਾ, 28 ਨਵੰਬਰ 2024 – ਪਿੰਡ ਭੈਣੀ ਫੱਤਾ ਦੇ 20 ਸਾਲਾ ਨੌਜਵਾਨ ਸੁਖਬੀਰ ਸਿੰਘ ਪੁੱਤਰ ਜੁਗਰਾਜ ਸਿੰਘ ਦੀ ਆਪਣੇ ਖੇਤ ਵਿਚ ਕਣਕ ਬੀਜਣ ਸਮੇਂ ਸੁਪਰ ਸੀਡਰ ਵਿਚ ਆਉਣ ਨਾਲ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਬੀਰ ਅਪਣੇ ਟਰੈਕਟਰ ਦੀ ਸੀਟ ਤੋਂ ਉੱਠ ਕੇ ਪਿੱਛੇ ਸੁਪਰ ਸੀਡਰ ਦੇਖਣ ਲੱਗਿਆ ਤਾਂ ਅਚਾਨਕ ਉਸਦਾ ਪੈਰ ਫਿਸਲ ਗਿਆ…

Read More

ਬਰਨਾਲਾ ਤੋਂ ਕਾਂਗਰਸ ਉਮੀਦਵਾਰ ਕਾਲਾ ਢਿੱਲੋਂ ਜਿੱਤੇ

Share:

ਬਰਨਾਲਾ, 23 ਨਵੰਬਰ 2024 – ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਹੋ ਗਏ ਹਨ। ਕਾਲਾ ਢਿੱਲੋ ਨੂੰ 28228, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ 17937, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 16893 ਅਤੇ ਸ਼੍ਰੋਮਣੀ ਅਕਾਲੀ…

Read More