ਬਠਿੰਡਾ : ਲੜਾਕੂ ਜਹਾਜ਼ ਹਾਦਸਾਗ੍ਰਸਤ, ਇੱਕ ਦੀ ਮੌਤ, ਨੌਂ ਜ਼ਖ਼ਮੀ

Share:

ਬਠਿੰਡਾ, 7 ਮਈ 2025 – ਬਠਿੰਡਾ ਦੇ ਪਿੰਡ ਅਕਲੀਆ ਕਲਾਂ ਵਿੱਚ ਇੱਕ ਭਾਰਤੀ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 9 ਲੋਕ ਜ਼ਖਮੀ ਹੋ ਗਏ ਅਤੇ ਇੱਕ ਦੀ ਮੌਤ ਹੋ ਗਈ। ਜਹਾਜ਼ ਦੇ ਪਾਇਲਟ ਦੇ ਵੀ ਲਾਪਤਾ ਹੋਣ ਦੀ ਖ਼ਬਰ ਹੈ, ਹਾਲਾਂਕਿ ਕੋਈ ਵੀ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤੀ…

Read More

ਵੀਰਵਾਰ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਤੇਜ਼ ਹਵਾ ਨਾਲ ਪੈ ਸਕਦਾ ਹੈ ਮੀਂਹ

Share:

ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਗਰਮੀ ਦਾ ਕਹਿਰ ਜਾਰੀ ਹੈ। ਦਿੱਲੀ ਸਮੇਤ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ’ਚ ਪਾਰਾ 40 ਡਿਗਰੀ ਸੈਲਸੀਅਸ ਤੋਂ ਪਾਰ ਜਾ ਰਿਹਾ ਹੈ। ਉੱਧਰ ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਪੱਛਮੀ ਦਬਾਅ ਦੇ ਸਰਗਰਮ ਹੋਣ ਨਾਲ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੌਸਮ ਦਾ ਮਿਜਾਜ਼ ਬਦਲੇਗਾ। ਦਿੱਲੀ ਸਮੇਤ ਕੁਝ ਜਗ੍ਹਾ ’ਤੇ ਬੱਦਲ…

Read More

ਕੇਂਦਰੀ ਮੰਤਰੀ ਵੱਲੋਂ ਡਾ. ਭੀਮ ਰਾਓ ਅੰਬੇਦਕਰ ਖਿਲਾਫ਼ ਦਿੱਤੇ ਬਿਆਨ ਤੋਂ ਭੜਕੀ ਕਾਂਗਰਸ ਨੇ ਸੜਕਾਂ ਤੇ ਕੀਤਾ ਰੋਸ ਮਾਰਚ, ਮੰਗਿਆ ਅਸਤੀਫਾ

Share:

-ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਦੇਸ਼ ਸੰਵਿਧਾਨ ਨਾਲ ਚੱਲੇਗਾ ਆਰਐਸਐਸ ਦੇ ਵਿਧਾਨ ਨਾਲ ਨਹੀਂ ਜੈ ਬਾਪੂ ਜੈ ਭੀਮ ਜੈ ਸੰਵਿਧਾਨ ਦੇ ਬੈਨਰ ਹੇਠ ਪ੍ਰਦਰਸ਼ਨ -ਕੇਂਦਰੀ ਗ੍ਰਿਹ ਮੰਤਰੀ ਨੂੰ ਕਰੋ ਬਰਖਾਸਤ ਪ੍ਰਧਾਨ ਮੰਤਰੀ ਮੰਗਣ ਦੇਸ਼ ਵਾਸੀਆਂ ਤੋਂ ਮਾਫੀ : ਅਰਵਿੰਦ ਡਾਲਵੀਆਂ ਬਠਿੰਡਾ, 23ਜਨਵਰੀ 2025 – ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਦੀਆਂ ਸੜਕਾਂ…

Read More

ਬਠਿੰਡਾ : ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ “ਇੱਕ ਸੀ ਰੰਗ ਸਫੈਦ”

Share:

ਬਠਿੰਡਾ, 20 ਜਨਵਰੀ 2025 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਨੁਕੜ ਨਾਟਕ ਇੱਕ ਸੀ ਰੰਗ ਸਫੇਦ…

Read More

ਫਜੂਲ ਖਰਚਿਆਂ ਨੂੰ ਰੋਕਣ ਲਈ ਗ੍ਰਾਮ ਪੰਚਾਇਤ ਡਿੱਖ ਨੇ ਕੀਤੀ ਨਿਵੇਕਲੀ ਪਹਿਲਕਦਮੀ

Share:

ਗ੍ਰਾਮ ਸਭਾ ਦੇ ਆਮ ਇਜਲਾਸ ਵਿੱਚ ਸਮਾਜਿਕ ਕੁਰੀਤੀਆਂ ਖਿਲਾਫ਼ ਲੜ੍ਹਨ ਦਾ ਕੀਤਾ ਫੈਸਲਾ ਰਾਮਪੁਰਾ ਫੂਲ, 18 ਜਨਵਰੀ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿੱਥੇ ਪਿੰਡਾਂ ਦੇ ਵਿਕਾਸ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ, ਉਥੇ ਹੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਅਤੇ ਪ੍ਰੇਰਣਾ ਸਦਕਾ ਜ਼ਿਲ੍ਹੇ…

Read More

ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ : ਵਧੀਕ ਡਿਪਟੀ ਕਮਿਸ਼ਨਰ

Share:

-ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ -ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀ ਗਈ ਰਿਹਰਸਲ ਬਠਿੰਡਾ, 17 ਜਨਵਰੀ 2025 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ…

Read More

ਆਰਮੀ ਅਗਨੀਵੀਰ ਭਰਤੀ ਵਾਸਤੇ ਲਈ ਜਾ ਸਕਦੀ ਹੈ ਮੁਫਤ ਸਿਖਲਾਈ : DC ਬਠਿੰਡਾ

Share:

ਬਠਿੰਡਾ, 17 ਜਨਵਰੀ 2025 – ਭਾਰਤੀ ਸੈਨਾ ਵਿੱਚ ਆਰਮੀ ਅਗਨੀਵੀਰ ਏ.ਆਰ.ਓ. ਫਿਰੋਜ਼ਪੁਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾ ਰਹੀ ਹੈ। ਇਸ ਭਰਤੀ ਲਈ ਆਨਲਾਈਨ ਲਿਖਤੀ ਪੇਪਰ ਦੇ ਪਹਿਲੇ ਬੈਚ ਦੀ ਤਿਆਰੀ ਸੀ-ਪਾਈਟ ਸੈਂਟਰ ਕਾਲਝਰਾਣੀ ਵਿਖੇ 16 ਜਨਵਰੀ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਚਾਹਵਾਨ ਨੌਜਵਾਨ ਮੁਫ਼ਤ ਪੂਰਵ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਹ ਜਾਣਕਾਰੀ…

Read More

ਰਾਸ਼ਟਰੀ ਕਿਸਾਨ ਦਿਵਸ ਸਬੰਧੀ ਪ੍ਰੋਗਰਾਮ ਆਯੋਜਿਤ

Share:

ਬਠਿੰਡਾ 28 ਦਸੰਬਰ 2024 – ਰਾਸ਼ਟਰੀ ਕਿਸਾਨ ਦਿਵਸ ਸਥਾਨਕ ਬਾਦਲ ਰੋਡ ਪਾਵਨਧਾਮ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਜੈਵਿਕ ਅਤੇ ਯੋਗਿਕ ਖੇਤੀ ਦੇ ਬਾਰੇ ਵਿੱਚ ਜਾਣੂ ਕਰਵਾਉਣਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨ ਭਰਾਵਾਂ ਦੀ ਭਲਾਈ ਲਈ ਵੱਖ-ਵੱਖ…

Read More

ਬਠਿੰਡਾ ਬੱਸ ਹਾਦਸੇ ਵਿਚ ਹੁਣ ਤੱਕ ਅੱਠ ਮੌਤਾਂ, ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ

Share:

ਬਠਿੰਡਾ, 28 ਦਸੰਬਰ 2024 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ…

Read More

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

Share:

ਬਠਿੰਡਾ, 26 ਦਸੰਬਰ 2024 – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ…

Read More
Modernist Travel Guide All About Cars