ਬਠਿੰਡਾ ਹਵਾਈ ਅੱਡੇ ’ਤੇ ਦੋ ਯਾਤਰੀ ਖਾਲੀ ਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ
ਬਠਿੰਡਾ, 27 ਨਵੰਬਰ 2024 – ਬਠਿੰਡਾ ਦੇ ਵਿਰਕ ਕਲਾਂ ਸਥਿਤ ਹਵਾਈ ਅੱਡੇ ’ਤੇ ਦੋ ਯਾਤਰੀਆਂ ਨੂੰ ਖਾਲੀ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿਰੁੱਧ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਚ ਲੱਗੀ ਹੋਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿਖੇ ਸਥਿਤ…