ਬਠਿੰਡਾ ਹਵਾਈ ਅੱਡੇ ’ਤੇ ਦੋ ਯਾਤਰੀ ਖਾਲੀ ਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ

Share:

ਬਠਿੰਡਾ, 27 ਨਵੰਬਰ 2024 – ਬਠਿੰਡਾ ਦੇ ਵਿਰਕ ਕਲਾਂ ਸਥਿਤ ਹਵਾਈ ਅੱਡੇ ’ਤੇ ਦੋ ਯਾਤਰੀਆਂ ਨੂੰ ਖਾਲੀ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿਰੁੱਧ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰਨ ’ਚ ਲੱਗੀ ਹੋਈ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿਖੇ ਸਥਿਤ…

Read More

ਯੋਗ ਟੈਕਸ ਪੇਅਰਸ ਨੂੰ ਰਜਿਸਟਰਡ ਕਰਵਾਉਣ ਤੇ ਜਾਗਰੂਕ ਕਰਨ ਸਬੰਧੀ ਮੀਟਿੰਗ ਆਯੋਜਿਤ

Share:

ਬਠਿੰਡਾ, 26 ਨਵੰਬਰ 2024 – ਪੰਜਾਬ ਸਰਕਾਰ ਵੱਲੋ ਲਾਗੂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ) ਐਕਟ 2018 ਅਧੀਨ ਯੋਗ ਟੈਕਸ ਪੇਅਰਸ ਨੂੰ ਰਜਿਸਟਰਡ ਕਰਵਾਉਣ ਅਤੇ ਜਾਗਰੂਕ ਕਰਨ ਸਬੰਧੀ ਡਿਪਟੀ ਕਮਿਸ਼ਨਰ ਰਾਜ ਕਰ (ਫਰੀਦਕੋਟ ਡਿਵੀਜ਼ਨ) ਸ਼ਾਲਿਨ ਵਾਲੀਆ ਦੀ ਰਹਿਨੁਮਾਈ ਹੇਠ ਪ੍ਰਭਦੀਪ ਕੌਰ, ਸਹਾਇਕ ਕਮਿਸ਼ਨਰ ਰਾਜ ਕਰ, ਬਠਿੰਡਾ ਵੱਲੋ ਬਾਰ ਐਸੋਸੀਏਸ਼ਨ, ਸੀ.ਏ. ਐਸੋਸੀਏਸ਼ਨ ਅਤੇ ਡਾਕਟਰ ਐਸੋਸੀਏਸ਼ਨ ਨਾਲ ਜੀ.ਐਸ.ਟੀ….

Read More

ਜ਼ਿਲ੍ਹੇ ਭਰ ‘ਚ ਕੰਬਾਈਨਾਂ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਚਲਾਉਣ ‘ਤੇ ਪਾਬੰਦੀ : ਡਿਪਟੀ ਕਮਿਸ਼ਨਰ ਬਠਿੰਡਾ

Share:

ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਇਸ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਜਬਤ ਕੀਤਾ ਜਾਵੇਗਾ।

Read More