
ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ
ਬਠਿੰਡਾ 25 ਦਸੰਬਰ 2024 – ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਮੀਟਿੰਗ ਦੌਰਾਨ ਪੰਜਾਬ ਹੁਨਰ…