ਕਿਸਾਨਾਂ ਵਲੋਂ ਦੂਜੇ ਦਿਨ ਵੀ ਸੰਘਰਸ਼ ਜਾਰੀ

Share:

ਬਠਿੰਡਾ, 23 ਨਵੰਬਰ 2024 – ਬੀਤੇ ਕੱਲ੍ਹ ਪਿੰਡ ਦੁਨੇਵਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਈ ਜਾ ਰਹੀ ਸੜਕ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦੇ ਜਵਾਨਾਂ ਵਿਚਕਾਰ ਹੋਈ ਝੱੜਪ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਜਦੋਂ ਕਿਸਾਨਾਂ ਨੂੰ ਧਰਨੇ ਵਾਲੀ ਥਾਂ ’ਤੇ ਜਾਣ ਤੋਂ ਰੋਕਿਆ ਗਿਆ ਤਾਂ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ। ਤਕਰਾਰ…

Read More

ਬਠਿੰਡਾ : DC ਅਤੇ SSP ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਜਾਣਿਆ ਹਾਲ

Share:

ਬਠਿੰਡਾ 23 ਨਵੰਬਰ 2024 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਭਾਰਤ ਮਾਲਾ ਪ੍ਰੋਜੈਕਟ ਸੰਬੰਧੀ ਜ਼ਮੀਨ ਐਕਵੇਅਰ ਕਰਨ ਦੇ ਮੱਦੇਨਜਰ ਜ਼ਿਲ੍ਹੇ ਦੇ ਪਿੰਡ ਦੁਨੇਵਾਲ ਵਿਖੇ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਮੌਕੇ ਜਖਮੀ ਹੋਏ ਪੁਲਿਸ ਕਰਮਚਾਰੀਆਂ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਉਹਨਾਂ ਦਾ ਹਾਲ-ਚਾਲ ਜਾਣਿਆ ਅਤੇ ਉਨਾਂ…

Read More

ਬਿਨਾਂ ਪਰਾਲੀ ਸਾੜੇ ਬੀਜੀ ਗਈ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ

Share:

ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨ ਚਿੰਤਾ ਵਿਚ ਨਜ਼ਰ ਆ ਰਹੇ ਹਨ। ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਹੜਾ ਹਮਲਾ ਕਣਕ ਦੀ ਫਸਲ ’ਤੇ ਵੇਖਣ ਲਈ ਮਿਲ ਰਿਹਾ ਹੈ, ਇਹ ਝੋਨੇ ਉੱਪਰ ਹਮਲਾ ਕਰਨ ਵਾਲੀ ਗੁਲਾਬੀ ਸੁੰਡੀ ਹੈ, ਜਦੋਂ ਕਿ ਨਰਮੇ ਉੱਪਰ ਹਮਲਾ ਕਰਨ ਵਾਲੀ ਗੁਲਾਬੀ ਸੁੰਡੀ ਹੋਰ ਹੁੰਦੀ ਹੈ।

Read More

ਬਠਿੰਡਾ : 2490 ਨਵੇਂ ਚੁਣੇ ਪੰਚ ਅੱਜ ਚੁੱਕਣਗੇ ਸਹੁੰ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

Share:

ਬਠਿੰਡਾ ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਗਏ ਪੰਚਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੰਗਲਵਾਰ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ ਜਾਵੇਗੀ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਸਾਂਝੀ ਕੀਤੀ।

Read More

ਡੀਏਪੀ ਖਾਦ ਦੀ ਨਾਜਾਇਜ਼ ਜਮ੍ਹਾਂਖੋਰੀ ਨੂੰ ਲੈ ਕੇ ਪੈਸਟੀਸਾਈਡ ਦੁਕਾਨਾਂ, ਗੋ‌ਦਾਮਾਂ ਅਤੇ ਸੁਸਾਇਟੀ‌ਆਂ ਦੀ ਕੀਤੀ ਜਾ ਰਹੀ ਹੈ ਲਗਾਤਾਰ ਚੈਕਿੰਗ : DC ਬਠਿੰਡਾ

Share:

ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਲਗਾਤਾਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾਈ ਖਾਦ ਨਾਲ ਟੈਗਿੰਗ, ਵੱਧ ਰੇਟ, ਨੈਨੋ ਖਾਦ, ਸਲਫਰ, ਮਾਈਕੋਰੇਜਾ ਜਾਂ ਕੁਝ ਹੋਰ ਧੱਕੇ ਨਾਲ ਮਿਲ ਰਿਹਾ ਹੈ ਤਾਂ 1100 ਨੰਬਰ ‘ਤੇ ਕਾਲ ਕਰੋ ਜਾਂ ਫਿਰ 98555-01076 ‘ਤੇ ਵ੍ਹਟਸਐਪ ਕਰੋ।

Read More

ਅਮਨ – ਕਾਨੂੰਨ ਨੂੰ ਬਰਕਰਾਰ ਰੱਖਣਾ ਪੁਲਿਸ ਅਤੇ ਪ੍ਰਸ਼ਾਸਨ ਦੀ ਜਿੰਮੇਵਾਰੀ – DC ਬਠਿੰਡਾ

Share:

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ 20-25 ਵਰਕਰਾਂ ਨੇ ਜਗਸੀਰ ਸਿੰਘ ਝੁੰਬਾ ਜ਼ਿਲ੍ਹਾ ਕਮੇਟੀ ਮੈਂਬਰ ਬੀਕੇਯੂ ਦੀ ਅਗਵਾਈ ਹੇਠ ਦਾਣਾ ਮੰਡੀ ਰਾਏਕੇ ਕਲਾਂ ਜੋ ਕਿ ਪੁਲੀਸ ਸਟੇਸ਼ਨ ਨੰਦਗੜ੍ਹ ਅਧੀਨ ਹੈ ਵਿਖੇ ਇੰਸਪੈਕਟਰ ਪਨਗ੍ਰੇਨ ਰਾਜਵੀਰ ਸਿੰਘ ਦਾ ਘਿਰਾਓ ਸ਼ੁਰੂ ਕੀਤਾ।

Read More