ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਿੰਦਾ
ਚੰਡੀਗੜ੍ਹ, 4 ਦਸੰਬਰ 2024 – ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਬੁੱਧਵਾਰ ਨੂੰ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕਰ ਰਹੇ ਸੁਖਬੀਰ ਬਾਦਲ ਨੂੰ ਗੋਲ਼ੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਉਹ ਵਾਲ-ਵਾਲ ਬਚ ਗਏ। ਅੱਜ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸੂਬੇ ਦੇ ਮੁੱਖ ਮੰਤਰੀ ਭਗਵੰਤ…