ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ, ਤੀਜੀ ਵਾਰ ਚੁੱਕਣਗੇ ਸਹੁੰ

Share:

ਮੁੰਬਈ, 5 ਦਸੰਬਰ 2024 – ਮਹਾਰਾਸ਼ਟਰ ’ਚ ਚੋਣ ਨਤੀਜਿਆਂ ਤੋਂ 13 ਦਿਨ ਬਾਅਦ ਅੱਜ ਨਵੀਂ ਸਰਕਾਰ ਦਾ ਗਠਨ ਹੋਵੇਗਾ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਆਜ਼ਾਦ ਮੈਦਾਨ ਵਿਚ ਹੋਵੇਗਾ। ਦੇਵੇਂਦਰ ਫੜਨਵੀਸ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਐਨ.ਸੀ.ਪੀ. ਨੇਤਾ ਅਜੀਤ ਪਵਾਰ ਛੇਵੀਂ ਵਾਰ ਉਪ ਮੁੱਖ ਮੰਤਰੀ ਬਣਨਗੇ। ਉਨ੍ਹਾਂ ਤੋਂ…

Read More

ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Share:

ਨਵੀਂ ਦਿੱਲੀ, 27 ਨਵੰਬਰ- ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸਪੀਕਰ ਰਾਮ ਨਿਵਾਸ ਗੋਇਲ ਨੂੰ ਆਪਣਾ ਅਸਤੀਫ਼ਾ ਭੇਜਿਆ। ਕੈਲਾਸ਼ ਗਹਿਲੋਤ ਹਾਲ ਹੀ ’ਚ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਿਲ ਹੋ ਗਏ ਹਨ।

Read More

ਮਹਾਰਾਸ਼ਟਰ ਚੋਣਾਂ: ਮੁੱਖ ਮੰਤਰੀ ਸ਼ਿੰਦੇ ਨੇ ਜਿੱਤ ਲਈ ਸਮਾਜ ਦੇ ਸਾਰੇ ਵਰਗਾਂ ਦਾ ਕੀਤਾ ਧੰਨਵਾਦ

Share:

ਮਹਾਰਾਸ਼ਟਰ, 23 ਨਵੰਬਰ 2024 – ਮੁੱਖ ਮੰਤਰੀ ਸ਼ਿੰਦੇ ਨੇ ਕਿਹਾ ਕਿ ਤਿੰਨੋਂ ਪਾਰਟੀਆਂ (ਭਾਜਪਾ+ਸ਼ਿਵ ਸੈਨਾ-ਸ਼ਿੰਦੇ+ਐਨ.ਸੀ.ਪੀ.-ਅਜੀਤ) ਮਿਲ ਕੇ ਫੈਸਲਾ ਕਰਨਗੀਆਂ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਮਹਾਰਾਸ਼ਟਰ ਦੇ ਵੋਟਰਾਂ ਦਾ ਧੰਨਵਾਦ ਕਰਦਾ ਹਾਂ। ਇਹ ਇਕ ਸ਼ਾਨਦਾਰ ਜਿੱਤ ਹੈ। ਮੈਂ ਪਹਿਲਾਂ ਹੀ ਕਿਹਾ ਸੀ ਕਿ ਮਹਾਯੁਤੀ ਨੂੰ ਭਾਰੀ ਜਿੱਤ ਮਿਲੇਗੀ। ਮੈਂ…

Read More