ਚੰਡੀਗੜ੍ਹ ਦੇ ਦੋ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ‘ਚ ਜੁਟੀ ਪੁਲਿਸ
ਚੰਡੀਗੜ੍ਹ, 26 ਨਵੰਬਰ 2024 – ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ’ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ’ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ…