
ਨਹੀਂ ਰਹੇ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਮੁਕੁਲ ਦੇਵ
ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ ਮੁਕੁਲ ਦੇਵ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਜਿਵੇਂ ਹੀ ਅਦਾਕਾਰ ਦੀ ਮੌਤ ਦੀ ਖ਼ਬਰ ਆਈ, ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ। ਫਿਲਮ ‘ਸਨ ਆਫ ਸਰਦਾਰ’ ਵਿੱਚ ਮੁਕੁਲ ਦੇਵ ਨਾਲ ਕੰਮ ਕਰਨ ਵਾਲੇ ਅਦਾਕਾਰ ਵਿੰਦੂ ਦਾਰਾ ਸਿੰਘ…