ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ, ਵਿਜੀਲੈਂਸ ਵੱਲੋਂ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
ਚੰਡੀਗੜ੍ਹ, 22 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ…