
Budget 2025: ਬਜਟ ਨਾਲ ਜੁੜੇ ਕੁਝ ਰੌਚਕ ਤੱਥ ਜੋ ਸ਼ਾਇਦ ਤੁਸੀਂ ਨਹੀਂ ਜਾਣਦੇ
ਦੇਸ਼ ਦਾ ਆਮ ਬਜਟ 1 ਫਰਵਰੀ ਨੂੰ ਪੇਸ਼ ਹੋਣ ਜਾ ਰਿਹਾ ਹੈ। ਮੋਦੀ 3.0 ਦਾ ਇਹ ਪਹਿਲਾ ਪੂਰਾ ਬਜਟ ਹੈ। ਭਾਰਤ ਦਾ ਇਤਿਹਾਸ ਆਪਣੇ ਆਪ ਵਿੱਚ ਬਹੁਤ ਪੁਰਾਣਾ ਹੈ। ਅਜਿਹੇ ‘ਚ ਬਜਟ ਦੇ ਇਤਿਹਾਸ ਨਾਲ ਜੁੜੀਆਂ ਕਈ ਅਜਿਹੀਆਂ ਗੱਲਾਂ ਹਨ ਜੋ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੋਗੇ। ਆਓ ਜਾਣਦੇ ਹਾਂ ਦੇਸ਼ ਦੇ ਬਜਟ ਬਾਰੇ ਕਈ ਅਨੋਖੇ…