
250 ਏਕੜ ‘ਚ ਬਣਾਈਆਂ ਪਰਾਲੀ ਦੀਆਂ ਗੱਠਾਂ ਸੜ ਕੇ ਸੁਆਹ, ਕਿਸਾਨਾਂ ਦਾ ਲੱਖਾਂ ਦਾ ਨੁਕਸਾਨ
ਕਲਾਨੌਰ, 21 ਨਵੰਬਰ 2024 – ਝੋਨੇ ਦੇ ਸੀਜ਼ਨ ਦੌਰਾਨ ਦਿਨ-ਰਾਤ ਇੱਕ ਕਰ ਕੇ ਬੇਲਰ ਨਾਲ 250 ਏਕੜ ਦੀਆਂ ਬਣਾਈਆਂ ਪਰਾਲੀ ਦੀਆਂ ਗੱਠਾਂ ਸੜ ਕੇ ਸੁਆਹ ਹੋਣ ਕਾਰਨ ਕਿਸਾਨਾਂ ਦਾ ਲੱਖਾਂ ਦਾ ਨੁਕਸਾਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਦੇ ਕਿਸਾਨ ਨਾਜਰ ਸਿੰਘ, ਬੂਟਾ ਸਿੰਘ ਅਤੇ ਪਿੰਕਾ…