
ਬਠਿੰਡਾ ਬੱਸ ਹਾਦਸੇ ਵਿਚ ਹੁਣ ਤੱਕ ਅੱਠ ਮੌਤਾਂ, ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ
ਬਠਿੰਡਾ, 28 ਦਸੰਬਰ 2024 – ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇੱਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ ‘ਤੇ ਹੀ ਤੁਰੰਤ ਘਟਨਾ ਵਾਲੇ ਸਥਾਨ ‘ਤੇ ਪਹੁੰਚੀਆਂ ਅਤੇ ਐਨਡੀਆਰਐਫ ਅਤੇ ਲੋਕਲ ਵਲੰਟੀਅਰਾਂ ਦੇ…