ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ
ਚੰਡੀਗੜ੍ਹ, 22 ਨਵੰਬਰ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ।…