ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੇ ਦਿੱਤਾ ਅਸਤੀਫਾ
ਓਟਾਵਾ, 17 ਦਸੰਬਰ 2024 – ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਦੇਸ਼ ਦੀ ਭਵਿੱਖ ਦੀ ਆਰਥਕ ਦਿਸ਼ਾ ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਬੁਨਿਆਦੀ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕੀਤਾ। ਫ੍ਰੀਲੈਂਡ ਦਾ ਅਸਤੀਫਾ ਉਸੇ ਦਿਨ ਆਇਆ ਹੈ ਜਦੋਂ ਉਹ ਇਕ ਮਹੱਤਵਪੂਰਣ ਆਰਥਿਕ ਅਪਡੇਟ…