ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਉਣਗੇ ਚੰਡੀਗੜ੍ਹ

Share:

ਚੰਡੀਗੜ੍ਹ, 3 ਦਸੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ…

Read More

PM ਮੋਦੀ ਦੀ ਚੰਡੀਗੜ੍ਹ ਫੇਰੀ ਸੰਬੰਧੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ

Share:

ਚੰਡੀਗੜ੍ਹ, 2 ਦਸੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਹੈ। ਗੌਰਤਲਬ ਹੈ ਕਿ ਪੀ.ਐਮ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ 3 ਦਸੰਬਰ ਨੂੰ ਪੀਈਸੀ (ਪੰਜਾਬ ਇੰਜੀਨੀਅਰਿੰਗ ਕਾਲਜ) ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਪਹੁੰਚ ਰਹੇ ਹਨ। ਪੀਐਮ ਮੋਦੀ 3 ਘੰਟੇ…

Read More

ਚੰਡੀਗੜ੍ਹ ‘ਚ 20.70 ਲੱਖ ’ਚ ਵਿਕਿਆ VIP ਨੰਬਰ 0001

Share:

ਚੰਡੀਗੜ, 29 ਨਵੰਬਰ 2024 – ਚੰਡੀਗੜ੍ਹ ‘ਚ VIP ਨੰਬਰਾਂ ਦੀ ਨਿਲਾਮੀ ਦਾ ਹਮੇਸ਼ਾ ਹੀ ਕ੍ਰੇਜ਼ ਰਹਿੰਦਾ ਹੈ ਅਤੇ ਇਸ ਕ੍ਰੇਜ਼ ਕਾਰਨ ਲੋਕਾਂ ‘ਚ 0001 ਨੰਬਰ ਲੈਣ ਦੀ ਹੋੜ ਲੱਗੀ ਰਹਿੰਦੀ ਹੈ, ਜਿਸ ਦੇ ਚਲਦਿਆਂ ਇਹ ਨੰਬਰ ਲੱਖਾਂ ਰੁਪਏ ‘ਚ ਵਿਕਦੇ ਹਨ, ਚੰਡੀਗੜ੍ਹ ‘ਚ CX ਸੀਐਕਸ ਸੀਰੀਜ਼ ਦੀ ਨਿਲਾਮੀ ਹੋਈ, ਜਿਸ ਵਿੱਚ ਚੰਡੀਗੜ੍ਹ RLA ਵੱਲੋਂ CH01…

Read More

ਚੰਡੀਗੜ੍ਹ ਦੇ ਦੋ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ‘ਚ ਜੁਟੀ ਪੁਲਿਸ

Share:

ਚੰਡੀਗੜ੍ਹ, 26 ਨਵੰਬਰ 2024 – ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ’ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ’ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ…

Read More

ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਹਿਮਾਚਲ ਦੇ ਨੌਜਵਾਨ ਦੀ ਮੌਤ

Share:

ਚੰਡੀਗੜ੍ਹ, 21 ਨਵੰਬਰ 2024 – ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਬੰਜਾਰ ਦੇ ਇੱਕ ਨੌਜਵਾਨ ਦੀ ਚੰਡੀਗੜ੍ਹ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਵਿਕਾਸ ਨਾਂ ਦਾ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ। ਹੁਣ ਪੁਲਿਸ ਨੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…

Read More
Modernist Travel Guide All About Cars