PM ਮੋਦੀ ਦੀ ਚੰਡੀਗੜ੍ਹ ਫੇਰੀ ਸੰਬੰਧੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ
ਚੰਡੀਗੜ੍ਹ, 2 ਦਸੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਹੈ। ਗੌਰਤਲਬ ਹੈ ਕਿ ਪੀ.ਐਮ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ 3 ਦਸੰਬਰ ਨੂੰ ਪੀਈਸੀ (ਪੰਜਾਬ ਇੰਜੀਨੀਅਰਿੰਗ ਕਾਲਜ) ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਪਹੁੰਚ ਰਹੇ ਹਨ। ਪੀਐਮ ਮੋਦੀ 3 ਘੰਟੇ…