ਦਿੱਲੀ CM ਆਤਿਸ਼ੀ ਨੂੰ ਮਿਲੀ ਰਾਹਤ, ਮਾਣਹਾਨੀ ਮਾਮਲੇ ‘ਚ ਅਦਾਲਤ ਨੇ ਲਗਾਈ ਰੋਕ

Share:

ਨਵੀਂ ਦਿੱਲੀ, 22 ਨਵੰਬਰ 2024 – ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਸ਼ੁੱਕਰਵਾਰ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਰੂਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਮੁੱਖ ਮੰਤਰੀ ਆਤਿਸ਼ੀ ਦੇ ਖ਼ਿਲਾਫ਼ ਮਾਣਹਾਨੀ ਦੇ ਮਾਮਲੇ ‘ਚ ਮੈਜਿਸਟ੍ਰੇਟ ਸਾਹਮਣੇ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੈਸ਼ਨ ਕੋਰਟ ਨੇ ਮਾਮਲੇ ਦੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਹੈ।…

Read More