
CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ, 8 ਵਾਰ ਮਿਲ ਚੁੱਕੀ ਹੈ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਸੁਰੱਖਿਆ
ਅੰੰਮ੍ਰਿਤਸਰ, 22 ਜੁਲਾਈ 2025 – ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਨੇ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ। ਪੁਲਿਸ ਨੇ ਸਖ਼ਤ…