
ਸੰਵਿਧਾਨ ਦਿਵਸ: ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ, ਵਿਸ਼ੇਸ਼ ਡਾਕ ਟਿਕਟ ਅਤੇ ਸਮਾਰਕ ਸਿੱਕਾ ਕੀਤਾ ਜਾਰੀ
ਨਵੀਂ ਦਿੱਲੀ, 26 ਨਵੰਬਰ 2024 – ਅੱਜ ਸੰਵਿਧਾਨ ਦਿਵਸ ਦੇ ਮੌਕੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਇਹ ਸਾਂਝਾ ਸੈਸ਼ਨ ਸੰਸਦ ਦੇ ਸੈਂਟਰਲ ਹਾਲ ਵਿਚ ਹੋਇਆ। ਇਸ ਦੌਰਾਨ ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਦਿਵਸ ਦੇ ਮੌਕੇ ’ਤੇ ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ। ਰਾਸ਼ਟਰਪਤੀ ਨੇ ਇਕ ਵਿਸ਼ੇਸ਼ ਡਾਕ ਟਿਕਟ…